ਵਿਟਾਮਿਨ

From Wikipedia, the free encyclopedia

ਵਿਟਾਮਿਨ
Remove ads

ਜੀਵਨ ਤੱਤ ਜਾਂ ਵਿਟਾਮਿਨ (ਯੂਐਸ: /ˈvtəmɪn/ ਜਾਂ ਯੂਕੇ: /ˈvɪtəmɪn/) ਇੱਕ ਕਾਰਬਨੀ ਰਸਾਇਣ ਹੁੰਦਾ ਹੈ ਜੋ ਕਿਸੇ ਵੀ ਜੀਵ ਨੂੰ ਇੱਕ ਲਾਜ਼ਮੀ ਖ਼ੁਰਾਕੀ ਤੱਤ ਵਜੋਂ ਥੋੜ੍ਹੀ ਮਾਤਰਾ ਵਿੱਚ ਚਾਹੀਦਾ ਹੁੰਦਾ ਹੈ।[1] ਕਿਸੇ ਕਾਰਬਨੀ ਰਸਾਇਣਕ ਯੋਗ (ਜਾਂ ਸਬੰਧਤ ਯੋਗਾਂ ਦੇ ਸਮੂਹ) ਨੂੰ ਵਿਟਾਮਿਨ ਉਦੋਂ ਕਿਹਾ ਜਾਂਦਾ ਹੈ ਜਦੋਂ ਉਹ ਕੋਈ ਪ੍ਰਾਣੀ ਉਸਨੂੰ ਰੱਜਵੀਂ ਮਾਤਰਾ ਵਿੱਚ ਤਿਆਰ ਨਾ ਕਰ ਸਕੇ ਅਤੇ ਸਿਰਫ਼ ਖ਼ੁਰਾਕ ਤੋਂ ਹੀ ਲੈਣਾ ਪਵੇ। ਸੋ ਇਹ ਇਸਤਲਾਹ ਹਲਾਤਾਂ ਅਤੇ ਪ੍ਰਾਣੀ ਦੋਹਾਂ ਉੱਤੇ ਸ਼ਰਤਬੱਧ ਹੈ। ਮਿਸਾਲ ਵਜੋਂ ਅਸਕਾਰਬਿਕ ਤਿਜ਼ਾਬ (ਵਿਟਾਮਿਨ ਸੀ) ਮਨੁੱਖਾਂ ਵਾਸਤੇ ਇੱਕ ਵਿਟਾਮਿਨ ਹੈ ਪਰ ਬਹੁਤੇ ਜਾਨਵਰਾਂ ਵਾਸਤੇ ਨਹੀਂ।

Thumb
ਡਾਢੀ ਸਮਰੱਥਾ ਵਾਲੀਆਂ ਬੀ-ਕੰਪਲੈਕਸ ਵਿਟਾਮਿਨਾਂ ਦੀਆਂ ਗੋਲ਼ੀਆਂ ਦੀ ਬੋਤਲ।
Remove ads

ਵਿਟਾਮਿਨਾਂ ਦੀ ਸੂਚੀ

ਹਰੇਕ ਵਿਟਾਮਿਨ ਆਮ ਤੌਰ ਉੱਤੇ ਕਈ ਕਿਰਿਆਵਾਂ ਵਿੱਚ ਵਰਤਿਆ ਜਾਂਦਾ ਹੈ ਅਤੇ ਇਸ ਕਰ ਕੇ ਕਈ ਕੰਮ ਕਰਦਾ ਹੈ।[2]

ਹੋਰ ਜਾਣਕਾਰੀ ਵਿਟਾਮਿਨ ਦਾ ਆਮ ਵਰਣਨਕਾਰੀ ਨਾਂ, ਵਿਟਾਮਿਨ ਰਸਾਇਣਕ ਨਾਂ (ਸੂਚੀ ਮੁਕੰਮਲ ਨਹੀਂ ਹੈ) ...
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads