ਵੈਨਿਸ

੧੧੮ ਟਾਪੂਆਂ ਉੱਤੇ ਵਸਿਆ ਇਟਲੀ ਦਾ ਸ਼ਹਿਰ From Wikipedia, the free encyclopedia

ਵੈਨਿਸ
Remove ads

ਵੈਨਿਸ (Italian: Venezia [veˈnɛttsja] ( ਸੁਣੋ),[1] ਵੈਨਿਸੀਆਈ: Venexia [veˈnɛsja]; (ਲਾਤੀਨੀ: [Venetia] Error: {{Lang}}: text has italic markup (help))) ਉੱਤਰ-ਪੂਰਬੀ ਇਟਲੀ ਵਿੱਚ 118 ਛੋਟੇ ਨਹਿਰਾਂ ਨਾਲ਼ ਵੰਡੇ ਹੋਏ ਅਤੇ ਪੁਲਾਂ ਨਾਲ਼ ਜੁੜੇ ਹੋਏ ਟਾਪੂਆਂ ਉੱਤੇ ਸਥਿਤ ਹੈ।[2] ਇਹ ਦਲਦਲੀ ਵੈਨਿਸੀਆਈ ਖਾਰੀ ਝੀਲ ਉੱਤੇ ਵਸਿਆ ਹੋਇਆ ਹੈ ਜੋ ਪੋ ਅਤੇ ਪਿਆਵੇ ਦਰਿਆਵਾਂ ਦੇ ਦਹਾਨੇ ਵਿਚਕਾਰ ਫੈਲੀ ਹੋਈ ਹੈ। ਇਸਨੂੰ ਇਸ ਦੀ ਸਥਿਤੀ ਦੀ ਖੂਬਸੂਰਤੀ, ਭਵਨ-ਨਿਰਮਾਣ ਕਲਾ ਅਤੇ ਸ਼ੈਲੀ ਕਰ ਕੇ ਜਾਣਿਆ ਜਾਂਦਾ ਹੈ।[2] ਇਹ ਪੂਰਾ ਸ਼ਹਿਰ, ਖਾਰੀ ਝੀਲ ਸਮੇਤ, ਵਿਸ਼ਵ ਵਿਰਾਸਤ ਟਿਕਾਣਾ ਮੰਨਿਆ ਜਾਂਦਾ ਹੈ।[2]

ਵਿਸ਼ੇਸ਼ ਤੱਥ ਵੈਨਿਸ ...
ਸਮੁੰਦਰੀ ਜਹਾਜ ਤੋਂ ਵੈਨਿਸ
Thumb
ਆਥਣ ਵੇਲੇ ਵੈਨਿਸ ਦੀ ਫੋਟੋ
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads