ਸ਼ਿਕਾਗੋ

ਅਮਰੀਕੀ ਰਾਜ ਇਲੀਨਾਏ ਦਾ ਸ਼ਹਿਰ From Wikipedia, the free encyclopedia

Remove ads

ਸ਼ਿਕਾਗੋ (/ʃɪˈkɑːɡ/ ( ਸੁਣੋ) ਜਾਂ /ʃɪˈkɔːɡ/) ਸੰਯੁਕਤ ਰਾਜ ਅਮਰੀਕਾ ਦੇ ਰਾਜ ਇਲੀਨਾਏ ਦਾ ਇੱਕ ਸ਼ਹਿਰ ਹੈ ਅਤੇ ਸੰਯੁਕਤ ਰਾਜ ਵਿਚਲਾ ਤੀਜਾ ਅਤੇ ਅਮਰੀਕੀ ਮੱਧ-ਪੱਛਮ ਵਿਚਲਾ ਸਭ ਤੋਂ ਵੱਧ ਅਬਾਦੀ ਵਾਲਾ ਸ਼ਹਿਰ ਹੈ ਜਿਸਦੀ ਅਬਾਦੀ ੨੭ ਲੱਖ ਤੋਂ ਵੱਧ ਹੈ।[1] ਇਹਦਾ ਮਹਾਂਨਗਰੀ ਇਲਾਕਾ (ਜਿਸਨੂੰ ਸ਼ਿਕਾਗੋਲੈਂਡ ਵੀ ਕਿਹਾ ਜਾਂਦਾ ਹੈ), ਜੋ ਇੰਡੀਆਨਾ ਅਤੇ ਵਿਸਕਾਂਸਨ ਵਿੱਚ ਵੀ ਫੈਲਿਆ ਹੋਇਆ ਹੈ, ਨਿਊਯਾਰਕ ਅਤੇ ਲਾਸ ਐਂਜਲਸ ਦੇ ਮਹਾਂਨਗਰੀ ਇਲਾਕਿਆਂ ਤੋਂ ਬਾਅਦ ਸੰਯੁਕਤ ਰਾਜ ਦਾ ਤੀਜਾ ਸਭ ਤੋਂ ਵੱਡਾ ਹੈ,[3][4][5] ਅਤੇ ਇਹਦੀ ਅਬਾਦੀ ਲਗਭਗ ੯੮ ਲੱਖ ਹੈ।

ਵਿਸ਼ੇਸ਼ ਤੱਥ ਸ਼ਿਕਾਗੋ, Settled ...
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads