ਸਾਨ ਹੋਸੇ

From Wikipedia, the free encyclopedia

ਸਾਨ ਹੋਸੇ
Remove ads

ਸਾਨ ਹੋਸੇ ("ਸੰਤ ਜੋਸਫ਼", Spanish: San José, ਉਚਾਰਨ: [saŋ xoˈse]) ਕੋਸਤਾ ਰੀਕਾ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਸ਼ਹਿਰ ਅਤੇ ਸਾਨ ਹੋਸੇ ਸੂਬੇ ਦਾ ਸਦਰ ਮੁਕਾਮ ਹੈ। ਕੇਂਦਰੀ ਘਾਟੀ ਵਿੱਚ ਸਥਿਤ ਇਹ ਸ਼ਹਿਰ ਰਾਸ਼ਟਰੀ ਸਰਕਾਰ ਦਾ ਟਿਕਾਣਾ ਅਤੇ ਦੇਸ਼ ਦਾ ਪ੍ਰਮੁੱਖ ਰਾਜਨੀਤਕ, ਆਰਥਕ ਅਤੇ ਢੋਆ-ਢੁਆਈ ਕੇਂਦਰ ਹੈ। ਸਾਨ ਹੋਸੇ ਪਰਗਣੇ ਦੀ ਅਬਾਦੀ ੨੮੮,੦੫੪ ਹੈ ਪਰ ਇਸਦਾ ਮਹਾਂਨਗਰੀ ਇਲਾਕਾ ਪਰਗਣੇ ਦੀ ਹੱਦ ਤੋਂ ਪਰ੍ਹਾਂ ਤੱਕ ਫੈਲਿਆ ਹੋਇਆ ਹੈ ਅਤੇ ਇੱਥੇ ਦੇਸ਼ ਦੇ ਤੀਜੇ ਹਿੱਸੇ ਤੋਂ ਵੱਧ ਅਬਾਦੀ ਰਹਿੰਦੀ ਹੈ।[1]

ਵਿਸ਼ੇਸ਼ ਤੱਥ ਸਾਨ ਹੋਸੇ, ਸਮਾਂ ਖੇਤਰ ...
Thumb
ਕੋਸਤਾ ਰੀਕਾ ਦੇ ਰਾਸ਼ਟਰੀ ਅਜਾਇਬਘਰ ਵਿੱਚ ਦੀਕੀਸ ਸੱਭਿਆਚਾਰ ਵੱਲੋਂ ਖੜ੍ਹਾ ਕੀਤਾ ਗਿਆ ਚੱਟਾਨੀ ਗੋਲ਼ਾ। ਇਹ ਗੋਲ਼ਾ ਦੇਸ਼ ਦਾ ਸੱਭਿਆਚਾਰਕ ਪਛਾਣ-ਚਿੰਨ੍ਹ ਹੈ।
Thumb
ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ਤੋਂ ਸਾਨ ਹੋਸੇ
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads