ਸਿਓਲ

From Wikipedia, the free encyclopedia

Remove ads

ਸਿਓਲ (ਕੋਰੀਆਈ ਉਚਾਰਨ: [sʌ.ul] ( ਸੁਣੋ), "ਰਾਜਧਾਨੀ ਸ਼ਹਿਰ", ਪੁਰਾਤਨ ਸਿੱਲਾਈ "ਸਿਓਰਾਬਿਓਲ" ਤੋਂ[1]), ਅਧਿਕਾਰਕ ਤੌਰ 'ਤੇ ਸਿਓਲ ਵਿਸ਼ੇਸ਼ ਸ਼ਹਿਰ, ਦੱਖਣੀ ਕੋਰੀਆ ਦੀ ਰਾਜਧਾਨੀ ਅਤੇ ਸਭ ਤੋਂ ਵੱਡਾ ਮਹਾਂਨਗਰ ਹੈ। ੧ ਕਰੋੜ ਤੋਂ ਵੱਧ ਅਬਾਦੀ ਵਾਲਾ ਇਹ ਮਹਾਂਨਗਰ, ਆਰਥਕ ਸਹਿਕਾਰਤਾ ਅਤੇ ਵਿਕਾਸ ਸੰਸਥਾ ਦੇ ਵਿਕਸਤ ਮੈਂਬਰਾਂ ਦਾ ਸਭ ਤੋਂ ਵੱਡਾ ਢੁਕਵਾਂ ਸ਼ਹਿਰ ਹੈ।[2] ਸਿਓਲ ਰਾਸ਼ਟਰੀ ਰਾਜਧਾਨੀ ਖੇਤਰ, ਜਿਸ ਵਿੱਚ ਨੇੜਲੇ ਇੰਚਿਓਨ ਮਹਾਂਨਗਰ ਅਤੇ ਗਿਓਨਗੀ ਸੂਬਾ ਸ਼ਾਮਲ ਹਨ, ਦੁਨੀਆ ਦਾ ਦੂਜਾ ਸਭ ਤੋਂ ਵੱਡਾ ਮਹਾਂਨਗਰੀ ਖੇਤਰ ਹੈ। ਜਿਸਦੀ ਅਬਾਦੀ ਢਾਈ ਕਰੋੜ ਤੋਂ ਉੱਤੇ ਹੈ,[3] ਅਤੇ ਜਿੱਥੇ ੩੬੬,੦੦੦ ਅੰਤਰਰਾਸ਼ਟਰੀ ਵਾਸੀਆਂ ਸਮੇਤ ਦੇਸ਼ ਦੇ ਅੱਧੇ ਲੋਕ ਅਬਾਦ ਹਨ।[4]

ਵਿਸ਼ੇਸ਼ ਤੱਥ ਸਿਓਲ, Boroughs ...
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads