ਸੁਖਜਿੰਦਰ ਸਿੰਘ ਰੰਧਾਵਾ (ਜਨਮ 1 ਫਰਵਰੀ 1959) ਇੱਕ ਭਾਰਤੀ ਰਾਜਨੇਤਾ ਅਤੇ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਹਨ।. ਉਹ ਭਾਰਤੀ ਨੈਸ਼ਨਲ ਕਾਂਗਰਸ ਦਾ ਮੈਂਬਰ ਅਤੇ ਪੰਜਾਬ ਵਿਧਾਨ ਸਭਾ (ਐਮਐਲਏ) ਦਾ ਮੈਂਬਰ ਵੀ ਹੈ ਅਤੇ ਡੇਰਾ ਬਾਬਾ ਨਾਨਕ ਦੀ ਨੁਮਾਇੰਦਗੀ ਕਰਦੇ ਹਨ।[1][2][3]
Remove ads
ਹਵਾਲੇ
Wikiwand - on
Seamless Wikipedia browsing. On steroids.
Remove ads