ਸੁਖਜੀਤ (ਕਹਾਣੀਕਾਰ)
From Wikipedia, the free encyclopedia
Remove ads
ਸੁਖਜੀਤ (04 ਜਨਵਰੀ 1961 - 12 ਫਰਵਰੀ 2024) ਪੰਜਾਬੀ ਕਹਾਣੀਕਾਰ ਅਤੇ ਕਵੀ ਸੀ। ਉਹਦੀਆਂ ਕਹਾਣੀਆਂ ਹਿੰਦੀ, ਉਰਦੂ ਅਤੇ ਬੰਗਾਲੀ ਵਿੱਚ ਵੀ ਅਨੁਵਾਦ ਹੋਈਆਂ ਹਨ। ਸੁਖਜੀਤ ਨੂੰ ਭਾਰਤੀ ਸਾਹਿਤ ਅਕਾਦਮੀ ਨੇ ਉਸ ਦੇ ਕਹਾਣੀ ਸੰਗ੍ਰਿਹ ਮੈਂ ਅਯਨਘੋਸ਼ ਨਹੀਂ ਲਈ ਸਾਲ-2022 ਦਾ ਸਾਹਿਤ ਅਕਾਦਮੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ।[1][2] ਉਸ ਨੂੰ ਭਾਸ਼ਾ ਵਿਭਾਗ ਵੱਲੋਂ ਨਾਨਕ ਸਿੰਘ ਪੁਰਸਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ‘ਭਾਈ ਵੀਰ ਸਿੰਘ’ ਐਵਾਰਡ ਨਾਲ ਵੀ ਸਨਮਾਨਿਆ ਜਾ ਚੁੱਕਾ ਹੈ। ਉਸਦੀ ਮੌਤ 12 ਫਰਵਰੀ 2024 ਨੂੰ ਹੋਈ।




Remove ads
ਲਿਖਤਾਂ
ਕਹਾਣੀ ਸੰਗ੍ਰਹਿ
- ਅੰਤਰਾ[3]
- ਮੈਂ ਰੇਪ ਨੂੰ ਇੰਜੁਆਏ ਕਰਦੀ ਹਾਂ
- ਮੈਂ ਅਯਨਘੋਸ਼ ਨਹੀਂ
ਹੋਰ
- ਰੰਗਾਂ ਦਾ ਮਨੋਵਿਗਿਆਨ (ਕਾਵਿ ਪੁਸਤਕ, 2012)[4]
- ਮੈਂ ਜੈਸਾ ਹੂੰ… ਮੈਂ ਵੈਸਾ ਕਿਉਂ ਹੂੰ! (ਸਵੈ-ਬਿਰਤਾਂਤ)
ਸਨਮਾਨ
- ਮੈਂ ਅਯਨਘੋਸ਼ ਨਹੀਂ (ਕਹਾਣੀ ਸੰਗ੍ਰਹਿ) ਲਈ ਸਾਲ 2022 ਦਾ ਭਾਰਤੀ ਸਾਹਿਤ ਅਕਾਦਮੀ ਪੁਰਸਕਾਰ
ਬਾਹਰੀ ਲਿੰਕ
- ਸੁਖਜੀਤ: ਪੰਜਾਬੀ ਕਹਾਣੀਆਂ Archived 2022-12-25 at the Wayback Machine.
ਹਵਾਲੇ
Wikiwand - on
Seamless Wikipedia browsing. On steroids.
Remove ads