ਸੋਮਵਾਰ
ਹਫ਼ਤੇ ਦਾ ਦਿਨ From Wikipedia, the free encyclopedia
Remove ads
ਸੋਮਵਾਰ ਹਫ਼ਤੇ ਦਾ ਇੱਕ ਦਿਨ ਹੈ। ਇਹ ਐਤਵਾਰ ਦੇ ਬਾਅਦ ਅਤੇ ਮੰਗਲਵਾਰ ਤੋਂ ਪਹਿਲਾਂ ਆਉਂਦਾ ਹੈ। ਸੋਮਵਾਰ ਦਾ ਇਹ ਨਾਮ ਸੋਮ ਤੋਂ ਪਿਆ ਹੈ ਜਿਸਦਾ ਮਤਲਬ ਭਗਵਾਨ ਸ਼ਿਵ ਹੁੰਦਾ ਹੈ। ਪਾਕਿਸਤਾਨ ਵਿੱਚ ਸੋਮਵਾਰ ਨੂੰ ਸੋਮ ਕਹਿੰਦੇ ਹਨ। ਭਾਰਤ ਅਤੇ ਸੰਸਾਰ ਦੇ ਕਈ ਦੇਸ਼ਾਂ ਵਿੱਚ ਇਹ ਆਮ ਕੰਮ ਧੰਦੇ ਦਾ ਪਹਿਲਾ ਦਿਨ ਹੁੰਦਾ ਹੈ। ਇਸ ਲਈ ਕਦੇ ਕਦਾਈਂ ਇਸਨੂੰ ਹਫ਼ਤੇ ਦਾ ਪਹਿਲਾ ਦਿਨ ਵੀ ਕਹਿੰਦੇ ਹਨ। ਅੰਗਰੇਜ਼ੀ ਵਿੱਚ ਇਸ ਦਿਨ ਨੂੰ ਮੰਡੇ (Monday) ਕਹਿੰਦੇ ਹਨ। ਬਹੁਤ ਸਾਰੀਆਂ ਇੰਡੋ-ਆਰੀਆ ਭਾਸ਼ਾਵਾਂ ਵਿੱਚ, ਇਸ ਵਾਸਤੇ ਸ਼ਬਦ ਸੋਮਵਾਰ ਜਾਂ "ਚੰਦਰਵਾਰ" ਹਨ ਜੋ "Monday" ਦਾ ਹੂਬਹੂ ਸੰਸਕ੍ਰਿਤ ਅਨੁਵਾਦ ਹੈ।[1]

Remove ads
ਬਾਹਰੀ ਕੜੀ

ਵਿਕੀਮੀਡੀਆ ਕਾਮਨਜ਼ ਉੱਤੇ ਸੋਮਵਾਰ ਨਾਲ ਸਬੰਧਤ ਮੀਡੀਆ ਹੈ।
ਹਵਾਲੇ
Wikiwand - on
Seamless Wikipedia browsing. On steroids.
Remove ads