ਸੰਜੀਦਾ ਅਕਤਰ ਮੇਘਲਾ

From Wikipedia, the free encyclopedia

Remove ads

ਸੰਜੀਦਾ ਅਕਤਰ ਮੇਘਲਾ (ਜਨਮ 4 ਜੂਨ 2001) ਇੱਕ ਬੰਗਲਾਦੇਸ਼ੀ ਕ੍ਰਿਕਟਰ ਹੈ।[1] ਅਕਤੂਬਰ 2019 ਵਿੱਚ ਉਸਨੂੰ ਬੰਗਲਾਦੇਸ਼ ਦੇ ਖਿਲਾਫ਼ ਉਨ੍ਹਾਂ ਦੀ ਸੀਰੀਜ਼ ਲਈ ਬੰਗਲਾਦੇਸ਼ ਦੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਸੀ।[2] ਉਸਨੇ 30 ਅਕਤੂਬਰ 2019 ਨੂੰ ਪਾਕਿਸਤਾਨ ਦੇ ਖਿਲਾਫ਼ ਬੰਗਲਾਦੇਸ਼ ਲਈ ਮਹਿਲਾ ਟੀ-20 ਅੰਤਰਰਾਸ਼ਟਰੀ (ਡਬਲਯੂ.ਟੀ 20 ਆਈ) ਦੀ ਸ਼ੁਰੂਆਤ ਕੀਤੀ।[3]

ਵਿਸ਼ੇਸ਼ ਤੱਥ ਨਿੱਜੀ ਜਾਣਕਾਰੀ, ਜਨਮ ...
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads