ਹਰਾ ਇਨਕਲਾਬ
ਹਰਾ ਇਨਕਲਾਬ ਕਦੋ ਆਇਆ ਇਹ ਕਿਹੜੇ ਯਤਨਾ ਦੁਆਰਾ ਸੰਭਵ ਹੋਇਆ From Wikipedia, the free encyclopedia
Remove ads
ਹਰੇ ਇਨਕਲਾਬ ਜਾਂ ਹਰੀ ਕ੍ਰਾਂਤੀ ਤੋਂ ਭਾਵ (1940 ਤੋਂ 1960 ਦੇ ਦਰਮਿਆਨ) ਖੇਤੀਬਾੜੀ ਖੇਤਰ ਵਿੱਚ ਹੋਈ ਤਰੱਕੀ, ਖੋਜਾਂ ਅਤੇ ਤਕਨੀਕੀ ਬਦਲਾਵਾਂ ਦੀ ਲੜੀ ਤੋਂ ਹੈ। ਇਸ ਨਾਲ ਵਿਸ਼ਵ ਦੇ ਖੇਤੀਬਾੜੀ ਉਤਪਾਦਨ ਵਿੱਚ ਬਹੁਤ ਵਾਧਾ ਹੋਇਆ, ਵਿਸੇਸ਼ ਤੌਰ ਤੇ ਵਿਕਾਸਸ਼ੀਲ ਦੇਸ਼ਾਂ ਵਿੱਚ[1] ਇਸਦਾ ਵਿਸ਼ਵ ਪੱਧਰ ਤੇ ਆਰੰਭ ਨੌਰਮਨ ਬੋਰਲੌਗ ਦੁਆਰਾ (ਜਿਸਨੂੰ ਕਿ ਹਰੀ ਕ੍ਰਾਂਤੀ ਦਾ ਪਿਤਾਮਾ ਕਿਹਾ ਜਾਂਦਾ ਹੈ) ਹੋਇਆ। ਉਸਨੇ ਕਰੋੜਾਂ ਲੋਕਾਂ ਨੂੰ ਭੁੱਖਮਰੀ ਤੋਂ ਬਚਾਇਆ। ਹਰੀ ਕ੍ਰਾਂਤੀ ਦੋਰਾਨ ਕਿਸਾਨਾ ਨੂੰ ਅਨਾਜ ਦੀਆਂ ਉਨਤ ਕਿਸਮਾਂ, ਸਿੰਜਾਈ ਦੇ ਸਾਧਨਾ ਦਾ ਵਿਕਾਸ, ਬਨਾਉਟੀ ਖਾਧ ਅਤੇ ਕੀੜੇਮਾਰ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ।

ਹਰੀ ਕ੍ਰਾਂਤੀ ਸ਼ਬਦ ਪਹਿਲੀ ਵਾਰ 1968ਈ. ਵਿੱਚ ਵਿਲਿਅਮ ਗੋਡ ਦੁਆਰਾ ਵਰਤਿਆ ਗਾਇਆ।
Remove ads
ਹਵਾਲੇ
Wikiwand - on
Seamless Wikipedia browsing. On steroids.
Remove ads