ਹਿੰਦੁਸਤਾਨ ਟਾਈਮਸ

From Wikipedia, the free encyclopedia

ਹਿੰਦੁਸਤਾਨ ਟਾਈਮਸ
Remove ads

ਹਿੰਦੁਸਤਾਨ ਟਾਈਮਸ (ਅੰਗਰੇਜੀ: Hindustan Times (HT)) ਭਾਰਤ ਦਾ ਇੱਕ ਰੋਜਾਨਾ ਅੰਗਰੇਜੀ ਅਖਬਾਰ ਹੈ।[2] ਪਾਠਕਾਂ ਦੀ ਗਿਣਤੀ ਮੁਤਾਬਕ ਇਹ ਭਾਰਤ ਦੇ ਵੱਡੇ ਅਖ਼ਬਾਰਾਂ ਵਿਚੋਂ ਹੈ। ਦ ਟਾਈਮਸ ਆਫ ਇੰਡੀਆ ਤੋਂ ਬਾਅਦ ਇਸਦਾ ਦੂਜਾ ਨੰਬਰ ਹੈ।

ਵਿਸ਼ੇਸ਼ ਤੱਥ ਕਿਸਮ, ਫਾਰਮੈਟ ...
Thumb
ਨਵੀਂ ਦਿੱਲੀ ਵਿਖੇ ਸਥਿਤ ਹਿੰਦੁਸਤਾਨ ਟਾਈਮਸ ਹਾਊਸ

ਇਹ ੧੯੨੪ ਵਿਚ[2] ਮਾਸਟਰ ਸੁੰਦਰ ਸਿੰਘ ਲਾਇਲਪੁਰੀ ਦੁਆਰਾ ਕਾਇਮ ਕੀਤਾ ਗਿਆ।

Remove ads

ਇਹ ਵੀ ਵੇਖੋ

ਬਾਹਰੀ ਕੜੀਆਂ

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads