ਹੈਦਰਾਬਾਦ

ਤੇਲੰਗਾਨਾ, ਭਾਰਤ ਦੀ ਰਾਜਧਾਨੀ From Wikipedia, the free encyclopedia

ਹੈਦਰਾਬਾਦmap
Remove ads

ਹੈਦਰਾਬਾਦ (ਤੇਲੁਗੂ: హైదరాబాదు; ਉਰਦੂ: حیدر آباد) ਭਾਰਤ ਦੇ ਸੂਬੇ ਤੇਲੰਗਾਨਾ ਦੀ ਰਾਜਧਾਨੀ ਹੈ[2]। ਪਹਿਲਾਂ ਇਹ ਆਂਧਰਾ ਪ੍ਰਦੇਸ਼ ਦੀ ਰਾਜਧਾਨੀ ਹੁੰਦਾ ਸੀ। ਇਹ 650 ਵਰਗ ਕਿਲੋਮੀਟਰ ਜਾਂ 250 ਵਰਗ ਮੀਲ ਖੇਤਰ ਵਿੱਚ ਫੈਲਿਆ ਹੋਇਆ ਹੈ ਦੱਖਣੀ ਪਠਾਰ ਉੱਤੇ ਇਹ ਮੁਸੀ ਨਦੀ ਦੇ ਕੰਡੇ ਤੇ ਸਥਿਤ ਹੈ ਇਹ ਦੱਖਣੀ ਭਾਰਤ ਦੇ ਉੱਤਰ ਵਿੱਚ ਸਥਿਤ ਹੈ। ਤੇਲੰਗਾਨਾ ਖੇਤਰ ਵਿੱਚ ਸਥਿਤ ਇਸ ਮਹਾਨਗਰ ਦੀ ਸਾਲ 2011 ਵਿੱਚ ਅਬਾਦੀ ਤਕਰੀਬਨ 68 ਲੱਖ ਸੀ। ਸਾਲ 2011 ਦੀ ਮਰਦਮਸ਼ੁਮਾਰੀ ਅਨੁਸਾਰ ਇਹ ਭਾਰਤ ਦੇ ਮਹਾਨਗਰਾਂ ਵਿੱਚ ਅਬਾਦੀ ਪੱਖੋਂ ਚੌਥੇ ਥਾਂ ਉੱਤੇ ਹੈ।

ਵਿਸ਼ੇਸ਼ ਤੱਥ ਹੈਦਰਾਬਾਦ హైదరాబాద్حیدرآباد, ਦੇਸ਼ ...

ਇਹ ਭਾਰਤ ਦੇ ਸਭ ਤੋਂ ਉੱਨਤ ਸ਼ਹਿਰਾਂ ਵਿੱਚੋਂ ਇੱਕ ਹੈ ਅਤੇ ਭਾਰਤ ਵਿੱਚ ਸੂਚਨਾ ਪ੍ਰੌਧੋਗਿਕੀ ਅਤੇ ਜੈਵ ਤਕਨੀਕੀ ਦਾ ਕੇਂਦਰ ਬਣਦਾ ਜਾ ਰਿਹਾ ਹੈ। ਹੁਸੈਨ ਸਾਗਰ ਨਾਲ ਵੰਡੇ, ਹੈਦਰਾਬਾਦ ਅਤੇ ਸਿਕੰਦਰਾਬਾਦ ਜੁੜਵੇਂ ਸ਼ਹਿਰ ਹਨ। ਹੁਸੈਨ ਸਾਗਰ ਦੀ ਉਸਾਰੀ ਸੰਨ 1562 ਵਿੱਚ ਇਬਰਾਹਿਮ ਕੁਤੁਬ ਸ਼ਾਹ ਦੇ ਸ਼ਾਸਨ ਕਾਲ ਵਿੱਚ ਹੋਈ ਸੀ ਅਤੇ ਇਹ ਇੱਕ ਮਨੁੱਖ ਨਿਰਮਿਤ ਝੀਲ ਹੈ।

Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads