1930 ਦਾ ਦਹਾਕਾ

ਦਹਾਕਾ From Wikipedia, the free encyclopedia

Remove ads

1930 ਦਾ ਦਹਾਕਾ ਵਿੱਚ ਸਾਲ 1930 ਤੋਂ 1939 ਤੱਕ ਹੋਣਗੇ|

This is a list of events occurring in the 1930s, ordered by year.

1930

1930 20ਵੀਂ ਸਦੀ ਅਤੇ 1930 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਬੁੱਧਵਾਰ ਨੂੰ ਸ਼ੁਰੂ ਹੋਇਆ।

ਘਟਨਾ

ਜਨਮ

1931

1931 93 20ਵੀਂ ਸਦੀ ਅਤੇ 1930 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ।

ਘਟਨਾ

1932

1932 20ਵੀਂ ਸਦੀ ਦੇ 1930 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ।

ਘਟਨਾ

  • 23 ਜਨਵਰੀ ਏਲ ਸਾਲਵਾਡੋਰ ਵਿੱਚ ਪ੍ਰੋਟੈਸਟ ਕਰ ਰਹੇ 4000 ਕਿਸਾਨ ਗੋਲੀਆਂ ਮਾਰ ਕੇ ਮਾਰ ਦਿਤੇ।
  • 31 ਜਨਵਰੀ ਅਮਰੀਕਾ ਵਿੱਚ ਰੇਲਵੇ ਯੂਨੀਅਨ ਨੇ ਤਨਖ਼ਾਹਾਂ ਵਿੱਚ 10 ਫ਼ੀ ਸਦੀ ਕਟੌਤੀ ਮਨਜ਼ੂਰ ਕੀਤੀ।
  • 4 ਮਈ ਜਾਪਾਨ ਅਤੇ ਚੀਨ ਨੇ ਸ਼ਾਂਤੀ ਸਮਝੌਤੇ 'ਤੇ ਦਸਤਖ਼ਤ ਕੀਤੇ।
  • 15 ਜੁਲਾਈ ਸਾਕਾ ਨਨਕਾਣਾ ਸਾਹਿਬ ਮਗਰੋਂ ਇਸ ਜੱਥੇ ਨੂੰ ਬੱਬਰ ਅਕਾਲੀ ਵਜੋਂ ਜਾਣਿਆ ਜਾਣ ਲੱਗ ਪਿਆ। ਇਸੇ ਲਹਿਰ ਦਾ ਇੱਕ ਹਿੱਸਾ ਰਤਨ ਸਿੰਘ ਰੱਕੜਾਂ 200 ਫ਼ੌਜੀਆਂ ਨਾਲ ਇਕੱਲਾ ਹੀ ਜੂਝ ਕੇ ਸ਼ਹੀਦ ਹੋਇਆ।
  • 24 ਜੁਲਾਈ ਜਦੋਂ ਹਿੰਦੂ, ਮੁਸਲਮਾਨ ਅਤੇ ਸਿੱਖ, ਨਵੇਂ ਬਣ ਰਹੇ ਭਾਰਤੀ ਆਈਨ ਹੇਠ ਹੋਣ ਵਾਲੀਆਂ ਚੋਣਾਂ ਵਿੱਚ ਸੀਟਾਂ ਦੀ ਵੰਡ ਬਾਰੇ ਫ਼ਿਰਕੂ ਮਸਲੇ ਦਾ ਹੱਲ ਕੱਢਣ ਵਿੱਚ ਨਾਕਾਮਯਾਬ ਹੋ ਗਏ ਤਾਂ ਬਰਤਾਨਵੀ ਪ੍ਰਧਾਨ ਮੰਤਰੀ ਨੂੰ ਇਸ ਬਾਰੇ ਅਪਣਾ ਫ਼ੈਸਲਾ ਦੇਣਾ ਪਿਆ। ਇਹ ਫ਼ੈਸਲਾ, 17 ਅਗੱਸਤ, 1932 ਵਾਲੇ ਦਿਨ ਦਿਤਾ ਗਿਆ। ਇਸ ਨੂੰ ‘ਫ਼ਿਰਕੂ ਫ਼ੈਸਲੇ’ ਵਜੋਂ ਜਾਣਿਆ ਗਿਆ। ਫ਼ਿਰਕੂ ਫ਼ੈਸਲੇ ਵਿਰੁਧ ਜੱਦੋਜਹਿਦ ਵਾਸਤੇ 17 ਮੈਂਬਰੀ ‘ਕੌਂਸਲ ਆਫ਼ ਐਕਸ਼ਨ’ ਬਣੀ।
  • 8 ਨਵੰਬਰ ਫ਼ਰੈਂਕਲਿਨ ਡੀ ਰੂਜ਼ਵੈਲਟ ਅਮਰੀਕਾ ਦਾ 32ਵਾਂ ਰਾਸ਼ਟਰਪਤੀ ਬਣਿਆ। ਇਸ ਮਗਰੋਂ ਉਹ ਤਿੰਨ ਵਾਰ 936, 1940, 1944 ਵਿੱਚ) ਹੋਰ ਚੁਣਿਆ ਗਿਆ ਸੀ।
  • 30 ਦਸੰਬਰ ਰੂਸ ਵਿੱਚ ਬੇਕਾਰ ਲੋਕਾਂ ਨੂੰ ਦਿਤੇ ਜਾਣ ਵਾਲੇ ਖਾਣੇ ਦੇ ਪੈਕਟ, ਹੁਣ 36 ਸਾਲ ਤੋਂ ਘੱਟ ਉਮਰ ਦੀਆਂ ਘਰੇਲੂ ਔਰਤਾਂ ਨੂੰ ਦਿਤੇ ਜਾਣੇ ਬੰਦ ਕਰ ਦਿਤੇ ਗਏ ਤੇ ਉਹਨਾਂ ਨੂੰ ਕੰਮ ਲੱਭਣ ਅਤੇ ਆਪਣੀ ਕਮਾਈ ਨਾਲ ਖਾਣਾ ਖਾਣ ਵਾਸਤੇ ਕਿਹਾ ਗਿਆ।
  • 26 ਦਸੰਬਰ ਚੀਨ ਵਿੱਚ ਆਏ ਭੂਚਾਲ ਨਾਲ 70 ਹਜ਼ਾਰ ਲੋਕਾਂ ਦੀ ਮੌਤ ਹੋ ਗਈ।
Remove ads

ਜਨਮ

1933

1933 20ਵੀਂ ਸਦੀ ਅਤੇ 1930 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਐਤਵਾਰ ਨੂੰ ਸ਼ੁਰੂ ਹੋਇਆ।

ਘਟਨਾ

  • 6 ਫ਼ਰਵਰੀ ਪ੍ਰਸ਼ਾਂਤ ਮਹਾਂਸਾਗਰ ਵਿੱਚ ਦੁਨੀਆ ਦੀ ਤਵਾਰੀਖ਼ ਵਿੱਚ ਸਭ ਤੋਂ ਉੱਚੀ 34 ਮੀਟਰ ਲਹਿਰ ਆਈ।
  • 6 ਫ਼ਰਵਰੀ ਏਸ਼ੀਆ ਦਾ ਤਵਾਰੀਖ਼ ਦਾ ਸਭ ਤੋਂ ਠੰਢਾ ਦਿਨ ਓਈਮਾਈਆਕੋਨ (ਰੂਸ) ਵਿਚ, ਤਾਪਮਾਨ -68 ਡਿਗਰੀ ਸੈਲਸੀਅਸ ਸੀ।
  • 17 ਫ਼ਰਵਰੀ ਮਸ਼ਹੂਰ ਹਫ਼ਤਾਵਾਰ 'ਨਿਊਜ਼ਵੀਕ' ਦਾ ਪਹਿਲਾ ਪਰਚਾ ਛਪਿਆ।
  • 27 ਫ਼ਰਵਰੀ ਨਾਜ਼ੀਆਂ ਨੇ ਜਰਮਨ ਦੀ ਪਾਰਲੀਮੈਂਟ ਦੀ ਇਮਾਰਤ ਨੂੰ ਅੱਗ ਲਾ ਦਿਤੀ ਅਤੇ ਕਮਿਊਨਿਸਟਾਂ 'ਤੇ ਦੋਸ਼ ਮੜ੍ਹ ਦਿਤਾ।
  • 28 ਫ਼ਰਵਰੀ ਇੰਗਲੈਂਡ ਵਿੱਚ ਪਹਿਲੀ ਵਾਰ ਇੱਕ ਔਰਤ ਫ਼ਰਾਂਸਿਸ ਪਰਕਿਨਜ਼ ਲੇਬਰ ਮਹਿਕਮੇ ਦੀ ਵਜ਼ੀਰ ਬਣੀ।
  • 28 ਫ਼ਰਵਰੀ ਅਡੋਲਫ ਹਿਟਲਰ ਨੇ ਦੇਸ਼ ਵਿੱਚ ਕਮਿਊਨਿਸਟ ਪਾਰਟੀ ਬਣਾਉਣ ਦੀ ਇਜਾਜ਼ਤ ਦੇਣ ਤੋਂ ਨਾਂਹ ਕਰ ਦਿਤੀ।
  • 26 ਮਾਰਚ ਭਾਰਤੀ ਕਵੀ ਅਤੇ ਵਿੱਚਾਰਕ ਅਰਚਨਾ ਕੁਬੇਰ ਨਾਥ ਰਾਏ ਦਾ ਜਨਮ ਹੋਇਆ।
  • 3 ਅਪਰੈਲ ਅਮਰੀਕਾ ਦੇ ਰਾਸ਼ਟਰਪਤੀ ਦੇ ਨਿਵਾਸ ਵਾਈਟ ਹਾਊਸ ਵਿੱਚ ਮਹਿਮਾਨਾਂ ਨੂੰ ਬੀਅਰ ਵਰਤਾਉਣੀ ਸ਼ੁਰੂ ਹੋਈ।
  • 12 ਅਕਤੂਬਰ ਅਮਰੀਕਾ ਦੇ ਟਾਪੂ ਅਲਕਾਤਰਾਜ਼ ਵਿੱਚ ਸਭ ਤੋਂ ਵਧ ਸੁਰੱਖਿਆ ਵਾਲੀ ਜੇਲ ਬਣਾਈ ਗਈ।
  • 14 ਅਕਤੂਬਰ ਨਾਜ਼ੀ ਜਰਮਨੀ ਸਰਕਾਰ ਨੇ ਲੀਗ ਆਫ਼ ਨੇਸ਼ਨਜ਼ (ਹੁਣ ਯੂ.ਐਨ.ਓ.) ਤੋਂ ਬਾਹਰ ਆਉਣ ਦਾ ਐਲਾਨ ਕੀਤਾ।
  • 16 ਨਵੰਬਰ ਅਮਰੀਕਾ ਤੇ ਰੂਸ ਵਿੱਚ ਪਹਿਲੇ ਵਿਦੇਸ਼ੀ ਸਬੰਧ ਕਾਇਮ ਹੋਏ।
Remove ads

ਜਨਮ

1934

1934 20ਵੀਂ ਸਦੀ ਅਤੇ 1930 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸੋਮਵਾਰ ਨੂੰ ਸ਼ੁਰੂ ਹੋਇਆ।

ਘਟਨਾ

ਜਨਮ

1935

1935 20ਵੀਂ ਸਦੀ ਅਤੇ 1930 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ।

ਘਟਨਾ

ਜਨਮ

1936

1936 20ਵੀਂ ਸਦੀ ਅਤੇ 1930 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਬੁੱਧਵਾਰ ਨੂੰ ਸ਼ੁਰੂ ਹੋਇਆ।

ਘਟਨਾ

  • 18 ਜਨਵਰੀ ਮਸ਼ਹੂਰ ਲੇਖਕ ਰੁਡਯਾਰਡ ਕਿਪਲਿੰਗ (ਜਿਸ ਨੇ 'ਗੰਗਾ ਦੀਨ ਦੀ ਮੌਤ' ਲਿਖਿਆ ਸੀ) ਦੀ ਮੌਤ।
  • 20 ਜਨਵਰੀ ਐਡਵਰਡ ਅੱਠਵਾਂ ਇੰਗਲੈਂਡ ਦਾ ਬਾਦਸ਼ਾਹ ਬਣਿਆ।
  • 15 ਜੂਨ ਅੰਮ੍ਰਿਤਸਰ ਵਿੱਚ ਸਿੱਖ-ਮੁਸਲਿਮ ਫ਼ਸਾਦ ਭੜਕ ਉਠੇ।
  • 11 ਦਸੰਬਰ ਆਪਣੀ ਮਹਿਬੂਬਾ ਵਾਲਿਸ ਵਾਰਫ਼ੀਲਡ ਸਿੰਪਸਨ ਨਾਲ ਸ਼ਾਦੀ ਕਰਨ ਵਾਸਤੇ ਇੰਗਲੈਂਡ ਦੇ ਬਾਦਸ਼ਾਹ ਐਡਵਰਡ ਅੱਠਵੇਂ ਨੇ 11 ਦਸੰਬਰ, 1936 ਦੀ ਰਾਤ ਨੂੰ ਤਖ਼ਤ ਛੱਡ ਦਿਤਾ। ਇੰਗਲੈਂਡ ਦੇ ਚਰਚ ਦੇ ਕਾਨੂੰਨ ਮੁਤਾਬਕ ਉਹ ਇੱਕ ਤਲਾਕਸ਼ੁਦਾ ਔਰਤ ਨਾਲ ਵਿਆਹ ਨਹੀਂ ਸੀ ਕਰ ਸਕਦਾ।

ਜਨਮ

1937

1937 20ਵੀਂ ਸਦੀ ਅਤੇ 1930 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ੁੱਕਰਵਾਰ ਨੂੰ ਸ਼ੁਰੂ ਹੋਇਆ।

ਘਟਨਾ

ਜਨਮ

1938

1938 20ਵੀਂ ਸਦੀ ਅਤੇ 1930 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਸ਼ਨੀਵਾਰ ਨੂੰ ਸ਼ੁਰੂ ਹੋਇਆ।

ਘਟਨਾ

ਜਨਮ

1939

1939 20ਵੀਂ ਸਦੀ ਅਤੇ 1930 ਦਾ ਦਹਾਕਾ ਦਾ ਇੱਕ ਸਾਲ ਹੈ। ਇਹ ਸਾਲ ਵੀਰਵਾਰ ਨੂੰ ਸ਼ੁਰੂ ਹੋਇਆ।

ਘਟਨਾ

ਜਨਮ

ਮਰਨ

  • 7 ਫ਼ਰਵਰੀ ਬੋਰਿਸ ਗਰੀਗੋਰੀਏਵ, ਰੂਸੀ ਚਿੱਤਰਕਾਰ ਦੀ ਮੌਤ।
Loading related searches...

Wikiwand - on

Seamless Wikipedia browsing. On steroids.

Remove ads