2012

From Wikipedia, the free encyclopedia

Remove ads

2012 21ਵੀਂ ਸਦੀ ਅਤੇ 2010 ਦਾ ਦਹਾਕਾ ਦਾ ਇੱਕ ਸਾਲ ਹੈ। ਇੱਕ ਲੀਪ ਦਾ ਸਾਲ ਹੈ ਜੋ ਇੱਕ ਐਤਵਾਰ ਨੂੰ ਸ਼ੁਰੂ ਹੋਇਆ।

ਵਿਸ਼ੇਸ਼ ਤੱਥ ਸਦੀ:, ਦਹਾਕਾ: ...

ਘਟਨਾ

  • 23 ਜਨਵਰੀ ਹਰਿਆਣਾ ਵਿੱਚ ਹੋਦ ਚਿੱਲੜ 'ਚ ਖ਼ੂਨੀ ਨਵੰਬਰ 1984 ਵਿੱਚ 42 ਸਿੱਖਾਂ ਨੂੰ ਕਤਲ ਕਰਨ ਦਾ ਪਤਾ ਲੱਗਾ।
  • 4 ਮਾਰਚ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਏ ਤੇ ਬਾਦਲ ਦਲ ਨੇ ਮੁੜ ਤਾਕਤ ਹਾਸਲ ਕੀਤੀ ਪਰ ਬਹੁਤ ਸਾਰੇ ਵਜ਼ੀਰ ਹਾਰ ਗਏ।
  • 4 ਮਈ ਨੇਪਾਲ 'ਚ ਅਚਾਨਕ ਆਏ ਹੜ੍ਹ 'ਚ 17 ਲੋਕਾਂ ਦੀ ਮੌਤ ਹੋਈ ਅਤੇ 47 ਲੋਕ ਲਾਪਤਾ ਹੋ ਗਏ।
  • 12 ਜੁਲਾਈ ਬੁੱਚੜਾਂ ਦੇ ਕਾਤਲ ਕੂਕਾ ਲਹਿਰ ਦੇ ਮੰਗਲ ਸਿੰਘ, ਮਸਤਾਨ ਸਿੰਘ, ਸਰਮੁਖ ਸਿੰਘ, ਗੁਲਾਬ ਸਿੰਘ ਨੂੰ ਫਾਂਸੀ ਦੇ ਦਿਤੀ ਗਈ।
  • 29 ਜੁਲਾਈ ਹਰਿਆਣਾ ਵਿੱਚ ਹੇਲੀ ਮੰਡੀ ਵਿੱਚ ਖ਼ੂਨੀ ਨਵੰਬਰ 1984 ਵਿੱਚ 42 ਸਿੱਖਾਂ ਨੂੰ ਕਤਲ ਕਰਨ ਦਾ ਰਾਜ਼ ਮਿਲਿਆ ਮਨਵਿੰਦਰ ਸਿੰਘ ਗਿਆਸਪੁਰਾ ਨੇ ਉਜਾਗਰ ਕੀਤਾ। ਇਸ ਨੇ ਪਹਿਲਾਂ ਹੋਦ ਚਿੱਲੜ ਕਾਂਡ ਪਿੰਡ ਵਿੱਚ ਵੀ ਅਜਿਹਾ ਕਤਲ-ਏ-ਆਮ ਕੀਤੇ ਜਾਣ ਦੀ ਖੋਜ ਕੀਤੀ ਸੀ।
  • 30 ਜੁਲਾਈ ਭਾਰਤ ਦੇ ਕੁਝ ਸੂਬਿਆਂ ਵਿੱਚ ਬਿਜਲੀ ਦੇ ਗਰਿਡ ਫੇਲ੍ਹ ਹੋਣ ਕਾਰਨ ਕਈ ਸੂਬਿਆਂ ਵਿੱਚ ਬਿਜਲੀ ਬੰਦ ਹੋਈ। 30 ਕਰੋੜ ਲੋਕ ਬਿਜਲੀ ਤੋਂ ਵਾਂਞੇ ਹੋ ਗਏ।
  • 17 ਨਵੰਬਰ ਮਹਾਂਰਾਸ਼ਟਰ ਸ਼ਿਵ ਸੈਨਾ ਦੇ ਮੋਢੀ ਆਗੂ ਬਾਲ ਠਾਕਰੇ ਦੀ ਮੌਤ ਹੋ ਗਈ। ਉਸ ਦੀ ਮੌਤ ਦੇ ਸੋਗ ਵਜੋਂ ਬੰਬਈ ਬੰਦ ਦਾ ਵਿਰੋਧ ਕਰਨ ਵਾਸਤੇ ਇੱਕ ਕੁੜੀ ਵੱਲੋਂ ਫ਼ੇਸਬੁਕ 'ਤੇ ਇੱਕ ਆਮ ਜਹੀ ਟਿੱਪਣੀ ਪਾਈ ਗਈ ਤੇ ਇੱਕ ਕੁੜੀ ਨੇ ਉਸ ਨੂੰ ਬੱਸ 'ਲਾਈਕ' ਹੀ ਕੀਤਾ। ਪੁਲਿਸ ਨੇ ਦੋਹਾਂ ਕੁੜੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
  • 21 ਨਵੰਬਰ ਮੁੰਬਈ ਵਿੱਚ 26 ਤੋਂ 29 ਨਵੰਬਰ ਤਕ ਚੱਲੇ ਕਤਲੇਆਮ ਸਬੰਧੀ ਫੜੇ ਗਏ ਅਜਮਲ ਕਸਾਬ ਨੂੰ 21 ਨਵੰਬਰ, 2012 ਦੇ ਦਿਨ ਪੂਨੇ ਦੀ ਯਰਵਦਾ ਜੇਲ ਵਿੱਚ ਫਾਂਸੀ 'ਤੇ ਲਟਕਾ ਦਿਤਾ ਗਿਆ।
  • 16 ਦਸੰਬਰ ਦਿੱਲੀ ਵਿੱਚ ਇੱਕ ਚਲਦੀ ਬਸ ਵਿੱਚ ਇੱਕ ਲੜਕੀ ਦਾ ਪੰਜ ਬੰਦਿਆਂ ਵਲੋਂ ਬਲਾਤਕਾਰ ਕੀਤਾ ਗਿਆ |
  • 18 ਦਸੰਬਰ ਅਵਤਾਰ ਫ਼ਿਲਮ ਨੇ 278 ਕਰੋੜ 22 ਲੱਖ 75 ਹਜ਼ਾਰ ਡਾਲਰ ਕਮਾ ਕੇ ਦੁਨੀਆ ਭਰ ਦੀਆਂ ਫ਼ਿਲਮਾਂ ਦੀ ਕਮਾਈ ਦੇ ਰੀਕਾਰਡ ਤੋੜ ਦਿਤੇ।
Remove ads

ਜਨਮ

ਮਰਨ

ਸਮੇਂ ਬਾਰੇ ਇਹ ਲੇਖ ਇਕ ਅਧਾਰ ਹੈ। ਤੁਸੀਂ ਇਸਨੂੰ ਵਧਾ ਕੇ ਵਿਕੀਪੀਡੀਆ ਦੀ ਮਦਦ ਕਰ ਸਕਦੇ ਹੋ।
Loading related searches...

Wikiwand - on

Seamless Wikipedia browsing. On steroids.

Remove ads