2023 ਆਈਸੀਸੀ ਮਹਿਲਾ ਟੀ20 ਵਿਸ਼ਵ ਕੱਪ
ਅੰਤਰਰਾਸ਼ਟਰੀ ਕ੍ਰਿਕਟ ਟੂਰਨਾਮੈਂਟ From Wikipedia, the free encyclopedia
Remove ads
2023 ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ, ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਟੂਰਨਾਮੈਂਟ ਦਾ ਅੱਠਵਾਂ ਐਡੀਸ਼ਨ ਸੀ। ਇਹ 10 ਫਰਵਰੀ ਤੋਂ 26 ਫਰਵਰੀ 2023 ਦਰਮਿਆਨ ਦੱਖਣੀ ਅਫਰੀਕਾ ਵਿੱਚ ਆਯੋਜਿਤ ਕੀਤਾ ਗਿਆ ਸੀ।[3] ਫਾਈਨਲ ਕੇਪਟਾਊਨ ਵਿੱਚ ਹੋਇਆ। ਆਸਟਰੇਲੀਆ ਨੇ ਫਾਈਨਲ ਵਿੱਚ ਮੇਜ਼ਬਾਨ ਦੱਖਣੀ ਅਫਰੀਕਾ ਨੂੰ 19 ਦੌੜਾਂ ਨਾਲ ਹਰਾ ਕੇ ਛੇਵਾਂ ਅਤੇ ਲਗਾਤਾਰ ਤੀਜਾ ਖਿਤਾਬ ਜਿੱਤਿਆ।[4]
Remove ads
ਹਵਾਲੇ
ਬਾਹਰੀ ਲਿੰਕ
Wikiwand - on
Seamless Wikipedia browsing. On steroids.
Remove ads