21 ਜਨਵਰੀ

From Wikipedia, the free encyclopedia

Remove ads

8 ਮਾਘ ਨਾ: ਸ਼ਾ:

ਹੋਰ ਜਾਣਕਾਰੀ ਜਨਵਰੀ, ਐਤ ...

21 ਜਨਵਰੀ ਗ੍ਰੈਗਰੀ ਕਲੰਡਰ ਦੇ ਮੁਤਾਬਕ ਸਾਲ ਦਾ 21ਵਾਂ ਦਿਨ ਹੁੰਦਾ ਹੈ। ਸਾਲ ਦੇ 344 (ਲੀਪ ਸਾਲ ਵਿੱਚ 345) ਦਿਨ ਬਾਕੀ ਹੁੰਦੇ ਹਨ।

ਵਾਕਿਆ

  • 1789 ਵਿਲਿਅਮ ਹਿੱਲ ਬਰਾਊਂਨ ਦਾ ਨਾਵਲ ਦ ਪਾਵਰ ਆਫ ਸਿੰਪਥੀ (ਹਮਦਰਦੀ ਦੀ ਸ਼ਕਤੀ) ਜਿਸ ਨੂੰ ਆਮ ਤੌਰ ਤੇ ਪਹਿਲਾ ਅਮਰੀਕੀ ਨਾਵਲ ਮੰਨਿਆਂ ਜਾਂਦਾ ਹੈ, ਜ਼ਾਰੀ ਹੋਇਆ।
  • 1908 ਨਿਊਯਾਰਕ ਵਿੱਚ ਔਰਤਾਂ ਵਲੋਂ ਪਬਲਿਕ ਵਿੱਚ ਸਿਗਰਟ ਪੀਣ 'ਤੇ ਪਾਬੰਦੀ ਲੱਗੀ।
  • 1919 ਸਿਨ ਫ਼ੇਅਨ ਨੇ ਆਜ਼ਾਦ ਆਇਰਲੈਂਡ ਦੀ ਪਾਰਲੀਮੈਂਟ ਦਾ ਐਲਾਨ ਕੀਤਾ।
  • 1925 ਅਲਬਾਨੀਆ ਵੱਲੋਂ ਗਣਤੰਤਰ ਦੀ ਘੋਸ਼ਣਾ।
  • 1938 ਡਚ ਸਰਕਾਰ ਨੇ ਲਾਜ਼ਮੀ ਬੇਕਾਰੀ ਬੀਮਾ ਸ਼ੁਰੂ ਕੀਤਾ।
  • 1941 ਬਰਤਾਨੀਆ ਵਿੱਚ ਕਮਿਊਨਿਸਟ ਅਖ਼ਬਾਰ 'ਡੇਲੀ ਵਰਕਰ' 'ਤੇ ਪਾਬੰਦੀ ਲਾਈ ਗਈ।
  • 1944 447 ਜਰਮਨ ਬੰਬਾਰ ਜਹਾਜ਼ਾਂ ਦਾ ਲੰਡਨ 'ਤੇ ਹਮਲਾ। ਜਵਾਬ ਵਿੱਚ 649: ਬੰਬਾਰ ਜਹਾਜ਼ਾਂ ਦਾ ਮੈਗਡੇਬਰਗ (ਜਰਮਨ) 'ਤੇ ਹਮਲਾ।
  • 1952 ਭਾਰਤ ਵਿੱਚ ਨਵੇਂ ਵਿਧਾਨ ਹੇਠ ਪਹਿਲੀਆਂ ਚੋਣਾਂ ਹੋਈਆਂ।
  • 1956 ਪ੍ਰਤਾਪ ਸਿੰਘ ਕੈਰੋਂ ਪੰਜਾਬ ਦਾ ਮੁੱਖ ਮੰਤਰੀ ਬਣਿਆ।
  • 1972 ਅਰੁਣਾਚਲ ਪ੍ਰਦੇਸ਼, ਮੇਘਾਲਿਆ, ਤ੍ਰਿਪੁਰਾ, ਮਨੀਪੁਰ ਤੇ ਮੀਜ਼ੋਰਮ ਨਵੇਂ ਸੂਬੇ ਬਣੇ।
  • 1977 ਇਟਲੀ ਵਿੱਚ ਗਰਭਪਾਤ ਨੂੰ ਕਾਨੂਨੀ ਮਾਨਤਾ ਮਿਲੀ।
  • 2014 ਭਾਰਤ ਸਰਕਾਰ ਨੇ ਜੈਨ ਧਰਮ ਨੂੰ ਇੱਕ ਘੱਟ-ਗਿਣਤੀ ਧਰਮ ਮਨਜ਼ੂਰ ਕਰ ਲਿਆ।
  • 2014 ਸੁਪਰੀਮ ਕੋਰਟ ਨੇ ਫਾਂਸੀ ਦੀ ਸਜ਼ਾ ਵਾਲੇ 15 ਕੈਦੀਆਂ ਦੀ ਫ਼ਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿਤਾ ਤੇ ਫ਼ੈਸਲੇ ਵਿੱਚ ਕਿਹਾ ਕਿ ਉਨ੍ਹਾਂ ਵਲੋਂ ਰਹਿਮ ਦੀ ਅਪੀਲ ਨੂੰ ਲੰਮਾ ਸਮਾਂ ਬੀਤ ਜਾਣ ਕਾਰਨ ਜਾਂ ਕੈਦੀ ਦੀ ਮਾਨਸਕ ਹਾਲਤ ਕਾਰਨ ਫ਼ਾਂਸੀ ਨਹੀਂ ਦਿਤੀ ਜਾਣੀ ਚਾਹੀਦੀ।
Remove ads

ਜਨਮ

Thumb
ਵੈਕਮ ਮੁਹੰਮਦ ਬਸ਼ੀਰ
Thumb
ਭਰਤ ਪਰਕਾਸ਼
Thumb
ਪ੍ਰਤਿਭਾ ਰਾਏ
Remove ads

ਦਿਹਾਂਤ

Thumb
ਰਾਸ ਬਿਹਾਰੀ ਬੋਸ
Thumb
ਜਾਰਜ ਆਰਵੈੱਲ
Loading related searches...

Wikiwand - on

Seamless Wikipedia browsing. On steroids.

Remove ads