23 ਅਪ੍ਰੈਲ

From Wikipedia, the free encyclopedia

Remove ads

23 ਅਪ੍ਰੈਲ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 113ਵਾਂ (ਲੀਪ ਸਾਲ ਵਿੱਚ 114ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 252 ਦਿਨ ਬਾਕੀ ਹਨ।

ਹੋਰ ਜਾਣਕਾਰੀ ਅਪਰੈਲ, ਐਤ ...

ਵਾਕਿਆ

  • 1858 ਵਿਗਿਆਨੀ ਮੈਕਸ ਪਲੈਂਕ ਦਾ ਜਨਮ।
  • 1915 ਵੈਨਕੂਵਰ ਦੀ ਅਦਾਲਤ ਵਿੱਚ ਭਾਈ ਰਾਮ ਸਿੰਘ ਧੁਲੇਤਾ (ਜਲੰਧਰ) ਨੇ ਅੰਗਰੇਜਾਂ ਦੇ ਟਾਉਟ ਰਾਮ ਚੰਦ ਨੂੰ ਗੋਲੀਆਂ ਮਾਰ ਕੇ ਮਾਰ ਦਿਤਾ ਤੇ ਪੁਲਿਸ ਨੇ ਰਾਮ ਸਿੰਘ ਨੂੰ ਵੀ ਉਥੇ ਹੀ ਗੋਲੀਆਂ ਮਾਰ ਕੇ ਮਾਰ ਦਿਤਾ।
  • 1930 ਪਿਸ਼ਾਵਰ ਵਿੱਚ ਆਪਣੀ ਰੈਜੀਮੈਂਟ ਨੂੰ ਪਠਾਣਾਂ ਦੇ ਜਲੂਸ ਤੇ ਗੋਲੀ ਚਲਾਉਣ ਦਾ ਹੁਕਮ ਦੇਣ ਤੋਂ ਇਨਕਾਰ ਕਰਨ ਤੇ ਚੰਦਰ ਸਿੰਘ ਗੜਵਾਲੀ ਦਾ 59 ਸਾਥੀਆਂ ਸਮੇਤ ਕੋਰਟ ਮਾਰਸ਼ਲ ਕੀਤਾ ਗਿਆ।
  • 1992 ਅਕਾਦਮੀ ਇਨਾਮ ਜੇਤੂ ਫਿਲਮਕਾਰ ਸਤਿਆਜੀਤ ਰੇਅ ਦਾ ਕੋਲਕਾਤਾ ਵਿੱਚ ਦਿਹਾਂਤ।
  • 2005 ਇੰਟਰਨੈੱਟ ਤੇ ਯੂ ਟਯੂਬ ਰਾਹੀਂ ਪਹਿਲੀ ਵੀਡੀਉ Me at the zoo ਚੜਾਉਣ ਦੀ ਸ਼ੁਰਆਤ ਹੋਈ।
  • ਵਿਸ਼ਵ ਬੁਕ ਦਿਵਸ (1995 ਤੋਂ ਸ਼ੁਰੂ)
    • 1616 ਸਪੇਨ ਦੇ ਮਸ਼ਹੂਰ ਨਾਵਲਕਾਰ,ਕਵੀ ਤੇ ਨਾਟਕਕਾਰ ਮਾਈਕਲ ਡੀ ਸਰਵੈਂਟਸ ਸਾਵੇਦਰਾ ਦੀ ਮੌਤ। ਜਿਸ ਦੀ ਯਾਦ ਵਿੱਚ ਵਿਸ਼ਵ ਪੁਸਤਕ ਦਿਵਸ ਮਨਾਇਆ ਜਾਂਦਾ ਹੈ।
  • 1616 ਵਿਲੀਅਮ ਸ਼ੈਕਸਪੀਅਰ ਦੀ ਮੌਤ ਹੋਈ।
  • 1858 ਭੌਤਿਕ ਵਿਗਿਆਨੀ ਮੈਕਸ ਕਾਰਲ ਅਰਨਸਟ ਲੁਦਵਿਗ ਪਲੈਂਕ ਦਾ ਜਨਮ ਜਰਮਨੀ ਦੇ ਕੀਲ ਸ਼ਹਿਰ ਵਿੱਚ ਹੋਇਆ।
  • 1985 ਕੋਕਾ ਕੋਲਾ ਨੇ ਆਪਣਾ ਫਾਰਮੂਲਾ ਬਦਲ ਕੇ ਨਵਾਂ ਕੋਕ ਰਿਲੀਜ਼ ਕੀਤਾ। ਜਿਸਨੂੰ ਨਾਂਹਵਾਚਕ ਹੁੰਗਾਰੇ ਕਾਰਨ ਵਾਪਸ ਲਿਆ ਗਿਆ।
  • 2007 ਰੂਸ ਦੇ ਪਹਿਲੇ ਰਾਸ਼ਟਰਪਤੀ ਬੋਰਿਸ ਯੈਲਤਸਿਨ ਦੀ ਮੌਤ ਹੋਈ। (ਜਨਮ 1931)
Remove ads

ਛੁੱਟੀਆਂ

ਜਨਮ

Loading related searches...

Wikiwand - on

Seamless Wikipedia browsing. On steroids.

Remove ads