੩ ਜੁਲਾਈ

From Wikipedia, the free encyclopedia

Remove ads

3 ਜੁਲਾਈ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 184ਵਾਂ (ਲੀਪ ਸਾਲ ਵਿੱਚ 185ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 181 ਦਿਨ ਬਾਕੀ ਹਨ।

ਹੋਰ ਜਾਣਕਾਰੀ ਜੁਲਾਈ, ਐਤ ...

ਵਾਕਿਆ

  • 1608 ਕੈਨੇਡਾ ਦੇ ਸ਼ਹਿਰ ਕਿਊਬੈਕ ਦਾ ਨੀਂਹ ਪੱਥਰ ਰੱਖਿਆ ਗਿਆ।
  • 1863ਨਾਮਧਾਰੀ ਗੁਰੂ ਅਤੇ ਅਜਾਦੀ ਘੁਲਾਟੀਆ ਸਤਿਗੁਰੂ ਰਾਮ ਸਿੰਘ ਤੇ ਅੰਗਰੇਜ਼ਾਂ ਨੇ ਪਾਬੰਦੀ ਲਗਾਈ।
  • 1916 ਪਹਿਲੀ ਸੰਸਾਰ ਜੰਗ ਦੌਰਾਨ, ਫ਼ਰਾਂਸ ਵਿੱਚ ਸੌਮ ਦਰਿਆ ਦੇ ਕੰਢੇ ਖ਼ੂਨ ਡੋਲ੍ਹਵੀਂ ਲੜਾਈ ਵਿੱਚ ਪਹਿਲੇ ਦਿਨ ਹੀ ਦਸ ਹਜ਼ਾਰ ਫ਼ੌਜੀ ਮਾਰੇ ਗਏ।
  • 1922 ਬੱਬਰ ਅਕਾਲੀਆਂ ਨੇ ਸਰਕਾਰੀ ਖ਼ਜਾਨੇ ਵਿੱਚੋ 575 ਰੁਪਏ ਦੀ ਰਕਮ ਖੋਹੀ ਇਸ ਨਾਲ ਇੱਕ ਸਾਈਕਲੋ-ਸਟਾਈਲ ਮਸ਼ੀਨ ਅਤੇ ਕੁੱਝ ਹਥਿਆਰ ਖ਼ਰੀਦੇ। ਮਗਰੋਂ ਇਸੇ ਮਸ਼ੀਨ ‘ਤੇ ‘ਬੱਬਰ ਅਕਾਲੀ’ ਅਖ਼ਬਾਰ ਛਾਪਿਆ ਜਾਂਦਾ ਹੁੰਦਾ ਸੀ।
  • 1954 ਦੂਜੀ ਸੰਸਾਰ ਜੰਗ ਵਿੱਚ ਅਨਾਜ ਦਾ ਕਾਲ ਪੈਣ ਕਾਰਨ ਇੰਗਲੈਂਡ ਵਿੱਚ ਖਾਣ ਦੀਆਂ ਚੀਜ਼ਾਂ ਦਾ ਰਾਸ਼ਨ ਬੰਦ ਕੀਤਾ।
  • 1955 10 ਮਈ ਤੋਂ ਚਲ ਰਹੇ ‘ਪੰਜਾਬੀ ਸੂਬਾ- ਜ਼ਿੰਦਾਬਾਦ’ ਮੋਰਚੇ ਵਿੱਚ 30 ਜੂਨ, 1955 ਤਕ 8164 ਸਿੱਖ ਗ੍ਰਿਫ਼ਤਾਰ ਹੋ ਚੁੱਕੇ ਸਨ। ਪੰਜਾਬ ਪੁਲਿਸ ਨੇ ਦਰਬਾਰ ਸਹਿਬ ਨੂੰ ਘੇਰਾ ਪਾ ਲਿਆ।
  • 1981 ਐਸੋਸੀਏਟਡ ਪ੍ਰੈਸ ਨੇ ਸਮਲਿੰਗੀ ਲੋਕਾਂ ਨੂੰ ਹੋਣ ਵਾਲੀਆਂ ਸੈਕਸ ਬੀਮਾਰੀਆਂ ਬਾਰੇ ਪਹਿਲੀ ਵਾਰ ਲਿਖਿਆ। ਮਗਰੋਂ ਇਨ੍ਹਾਂ ਵਿੱਚ ਇੱਕ ਬੀਮਾਰੀ ਦਾ ਨਾਂ ‘ਏਡਜ਼’ ਸੀ।
Remove ads

ਜਨਮ

Thumb
ਜੂਲੀਅਨ ਅਸਾਂਜੇ
Remove ads

ਦਿਹਾਂਤ

  • 1904ਆਸਟਰਿਆਈ - ਹੰਗਰਿਆਈ ਪੱਤਰਕਾਰ, ਨਾਟਕਕਾਰ, ਰਾਜਨੀਤਕ ਕਾਰਕੁਨ ਅਤੇ ਲੇਖਕ ਥਿਓਡੋਰ ਹਰਜ਼ਲ ਦਾ ਦਿਹਾਂਤ।
  • 1948ਭਾਰਤੀ ਫੌਜ ਦਾ ਉੱਚ ਅਧਿਕਾਰੀ ਮੁਹੰਮਦ ਉਸਮਾਨ ਦਾ ਦਿਹਾਂਤ।
  • 1965ਕਲਗੀਧਰ ਟਰਸਟ ਦੇ ਕਰਤਾ ਵੀਹਵੀਂ ਸਦੀ ਦੇ ਮਹਾਨ ਤਪੱਸਵੀ, ਰਾਜਯੋਗੀ ਸੰਤ ਤੇਜਾ ਸਿੰਘ ਦਾ ਦਿਹਾਂਤ।
  • 1971ਅਮਰੀਕੀ ਗਾਇਕ-ਗੀਤਕਾਰ ਅਤੇ ਕਵੀ ਜਿਮ ਮੋਰੀਸਨ ਦਾ ਦਿਹਾਂਤ।
  • 1974ਅਮਰੀਕੀ ਅਧਿਆਪਕ, ਵਿਦਵਾਨ, ਸਾਹਿਤਕ ਆਲੋਚਕ, ਕਵੀ, ਨਿਬੰਧਕਾਰ, ਅਤੇ ਸੰਪਾਦਕ ਜਾਨ ਕਰੋ ਰੈਨਸਮ ਦਾ ਦਿਹਾਂਤ।
  • 1976ਭਾਰਤ ਦੇ ਮਾਰਕਸਵਾਦੀ ਵਿਚਾਰਕ ਅਤੇ ਲੇਖਕ ਕੇ ਦਾਮੋਦਰਨ ਦਾ ਦਿਹਾਂਤ।
  • 1979ਪੰਜਾਬੀ ਲੋਕ-ਗਾਇਕ ਅਤੇ ਸੰਗੀਤਕਾਰ ਆਲਮ ਲੋਹਾਰ ਦਾ ਦਿਹਾਂਤ।
Loading related searches...

Wikiwand - on

Seamless Wikipedia browsing. On steroids.

Remove ads