6 ਅਪ੍ਰੈਲ

From Wikipedia, the free encyclopedia

Remove ads

6 ਅਪਰੈਲ ਗ੍ਰੈਗਰੀ ਕਲੰਡਰ ਦੇ ਮੁਤਾਬਕ ਇਹ ਸਾਲ ਦਾ 96ਵਾਂ (ਲੀਪ ਸਾਲ ਵਿੱਚ 97ਵਾਂ) ਦਿਨ ਹੁੰਦਾ ਹੈ। ਇਸ ਦਿਨ ਤੋਂ ਸਾਲ ਦੇ 269 ਦਿਨ ਬਾਕੀ ਹਨ।

ਹੋਰ ਜਾਣਕਾਰੀ ਅਪਰੈਲ, ਐਤ ...

ਵਾਕਿਆ

  • 1896 ਅਜੋਕੀਆਂ ਓਲੰਪਿਕ ਖੇਡਾਂ ਏਥਨਜ਼ ਵਿੱਚ ਸ਼ੁਰੂ ਹੋਈਆਂ।
  • 1916 ਚਾਰਲੀ ਚੈਪਲਿਨ ਦੁਨੀਆ ਦਾ ਸਭ ਤੋਂ ਮਹਿੰਗਾ ਐਕਟਰ ਬਣਿਆ। ਉਸ ਨੇ ਮਲਟੀ ਫ਼ਿਲਮ ਕਾਰਪੋਰੇਸ਼ਨ ਨਾਲ 6 ਲੱਖ 75 ਹਜ਼ਾਰ ਡਾਲਰ ਸਾਲਾਨਾ ਤਨਖ਼ਾਹ ਉੱਤੇ ਕੰਮ ਕਰਮ ਦਾ ਠੇਕਾ ਕੀਤਾ। ਉਸ ਵੇਲੇ ਉਸ ਦੀ ਉਮਰ 26 ਸਾਲ ਦੀ ਸੀ।
  • 1998 ਪਾਕਿਸਤਾਨ ਨੇ ਮੀਡੀਅਮ ਰੇਂਜ ਮਿਜ਼ਾਇਲ ਦਾ ਕਾਮਯਾਬ ਤਜਰਬਾ ਕੀਤਾ।
  • 1709 ਅੰਮ੍ਰਿਤਸਰ ਉੱਤੇ ਪੱਟੀ ਤੋਂ ਆਈਆਂ ਮੁਗ਼ਲ ਫ਼ੌਜਾਂ ਦਾ ਹਮਲਾ ਕੀਤਾ, ਭਾਈ ਮਨੀ ਸਿੰਘ ਅਤੇ ਭਾਈ ਤਾਰਾ ਸਿੰਘ ਡੱਲ-ਵਾਂ ਦੀ ਅਗਵਾਈ ਹੇਠ ਸਿੰਘਾਂ ਨੇ ਪੱਟੀ ਦੀ ਫ਼ੌਜ ਦਾ ਮੁਕਾਬਲਾ ਕੀਤਾ। ਚੌਧਰੀ ਹਰ ਸਹਾਏ ਭਾਈ ਤਾਰਾ ਸਿੰਘ ਡੱਲ-ਵਾਂ ਹੱਥੋਂ ਮਾਰਿਆ ਗਿਆ।
  • 1849 ਰਾਣੀ ਜਿੰਦਾਂ, ਚੁਨਾਰ ਦੇ ਕਿਲ੍ਹੇ ਵਿੱਚੋਂ ਨਿਕਲਣ 'ਚ ਕਾਮਜ਼ਾਬ ਹੋਈ।
Remove ads

ਛੁੱਟੀਆਂ

ਜਨਮ

Loading related searches...

Wikiwand - on

Seamless Wikipedia browsing. On steroids.

Remove ads