ਸੰਯੁਕਤ ਰਾਜ ਡਾਲਰ

ਸੰਯੁਕਤ ਰਾਜ ਅਮਰੀਕਾ ਅਤੇ ਉਹਦੇ ਵਿਦੇਸ਼ੀ ਰਾਜਖੇਤਰਾਂ ਦੀ ਅਧਿਕਾਰਕ ਮੁਦਰਾ From Wikipedia, the free encyclopedia

ਸੰਯੁਕਤ ਰਾਜ ਡਾਲਰ
Remove ads

ਸੰਯੁਕਤ ਰਾਜ ਡਾਲਰ (ਨਿਸ਼ਾਨ: $; ਕੋਡ: USD; ਛੋਟਾ ਰੂਪ US$), ਜਿਹਨੂੰ ਯੂ.ਐੱਸ.ਡਾਲਰ ਜਾਂ ਅਮਰੀਕੀ ਡਾਲਰ ਵੀ ਕਿਹਾ ਜਾਂਦਾ ਹੈ, ਸੰਯੁਕਤ ਰਾਜ ਅਮਰੀਕਾ ਅਤੇ ਉਸਦੇ ਵਿਦੇਸ਼ੀ ਰਾਜਖੇਤਰਾਂ ਦੀ ਅਧਿਕਾਰਕ ਮੁਦਰਾ ਹੈ। ਇਹ ਅੱਗੋਂ 100 ਛੋਟੀਆਂ ਇਕਾਈਆਂ ਵਿੱਚ ਵੰਡਿਆ ਜਾਂਦਾ ਹੈ ਜਿਹਨਾਂ ਨੂੰ ਸੈਂਟ ਕਿਹਾ ਜਾਂਦਾ ਹੈ।

ਵਿਸ਼ੇਸ਼ ਤੱਥ ਡਾਲਰ, ISO 4217 ...
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads