ਅੱਧ ਚਾਨਣੀ ਰਾਤ
From Wikipedia, the free encyclopedia
Remove ads
ਅੱਧ ਚਾਨਣੀ ਰਾਤ ਗਿਆਨਪੀਠ ਪੁਰਸਕਾਰ ਜੇਤੂ ਪੰਜਾਬੀ ਨਾਵਲਕਾਰ ਗੁਰਦਿਆਲ ਸਿੰਘ ਦਾ ਨਾਵਲ ਹੈ। ਇਹ ਨਾਵਲ 1972 ਵਿੱਚ ਪ੍ਰਕਾਸ਼ਿਤ ਹੋਇਆ। ਸਾਹਿਤ ਅਕਾਦਮੀ ਦੁਆਰਾ ਇਸ ਨੂੰ 1975 ਵਿੱਚ ਸਨਮਾਨਿਤ ਕਿਆ ਗਿਆ। ਇਸ ਨਾਵਲ ਤੇ ਇਕ ਫ਼ਿਲਮ ਵੀ ਬਣਾਈ ਗਈ ਹੈ।[1]
Remove ads
ਪਲਾਟ
ਇਸ ਨਾਵਲ ਦਾ ਮੁੱਖ ਪਾਤਰ ਮੋਦਨ ਅਣਖ ਗੈਰਤ ਨਾਲ ਜਿਉਣ ਵਾਲਾ ਹੈ ਤੇ ਦਾਨੀ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ। ਮੋਦਨ ਆਪਣੇ ਬਲਬੂਤੇ ਤੇ ਜਿਉਣ ਵਾਲਾ ਪਾਤਰ ਹੈ। ਇਹ ਨਾਵਲ ਛੋਟੀ ਕਿਸਾਨੀ ਤੇ ਅਧਾਰਤ ਹੈ। ਇਸ ਵਿੱਚ ਪੇਂਡੂ ਸਮਾਜ ਅੰਦਰ ਘਰੇਲੂ ਰਿਸ਼ਤਿਆਂ ਦੇ ਤਨਾਉ ਦਾ ਜ਼ਿਕਰ ਮਿਲਦਾ ਹੈ।
ਹਵਾਲੇ
Wikiwand - on
Seamless Wikipedia browsing. On steroids.
Remove ads