ਆਇਸ਼ਾ ਜ਼ਫ਼ਰ

From Wikipedia, the free encyclopedia

Remove ads

ਆਇਸ਼ਾ ਜ਼ਫ਼ਰ (ਜਨਮ 9 ਸਤੰਬਰ 1994, ਸਿਆਲਕੋਟ ਵਿਚ) ਇੱਕ ਪਾਕਿਸਤਾਨੀ ਮਹਿਲਾ ਕ੍ਰਿਕਟਰ ਹੈ, ਜੋ ਪਾਕਿਸਤਾਨ ਦੀ ਰਾਸ਼ਟਰੀ ਮਹਿਲਾ ਕ੍ਰਿਕਟ ਟੀਮ ਲਈ ਖੇਡਦੀ ਹੈ।[1] ਆਇਸ਼ਾ ਸੱਜੇ ਹੱਥ ਦੀ ਬੱਲੇਬਾਜ਼ ਅਤੇ ਲੈੱਗ ਬ੍ਰੇਕ ਗੇਂਦਬਾਜ਼ ਹੈ।

ਵਿਸ਼ੇਸ਼ ਤੱਥ ਨਿੱਜੀ ਜਾਣਕਾਰੀ, ਪੂਰਾ ਨਾਮ ...

ਅਕਤੂਬਰ 2018 ਵਿੱਚ ਉਸਨੂੰ ਵੈਸਟਇੰਡੀਜ਼ ਵਿੱਚ 2018 ਆਈ.ਸੀ.ਸੀ. ਮਹਿਲਾ ਵਿਸ਼ਵ ਟੀ -20 ਟੂਰਨਾਮੈਂਟ ਲਈ ਪਾਕਿਸਤਾਨ ਦੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਸੀ।[2][3]

Remove ads

ਹਵਾਲੇ

ਬਾਹਰੀ ਲਿੰਕ

Loading related searches...

Wikiwand - on

Seamless Wikipedia browsing. On steroids.

Remove ads