ਇੰਸਟਾਗਰਾਮ

From Wikipedia, the free encyclopedia

ਇੰਸਟਾਗਰਾਮ
Remove ads

ਇੰਸਟਾਗਰਾਮ ਇੱਕ ਆਨਲਾਈਨ ਮੰਚ ਹੈ। ਜੋ ਕਿ ਤਸਵੀਰਾਂ ਅਤੇ ਵੀਡੀਓ ਸਾਂਝਾ ਕਰਨ ਦੀ ਅਤੇ ਸਮਾਜਿਕ ਮੇਲ-ਜੋਲ ਵਾਲੀ ਸੇਵਾ ਹੈ। ਇਸ ਰਾਹੀਂ ਵਰਤੋਂਕਾਰ ਤਸਵੀਰਾਂ ਜਾਂ ਚਲ-ਚਿੱਤਰਾਂ ਨੂੰ ਡਿਜੀਟਲ ਛਾਨਣੀਆਂ ਲਗਾ ਕੇ ਇਸ ਮੰਚ 'ਤੇ ਆਪਣੇ ਚਹੇਤਿਆਂ ਨਾਲ ਸਾਂਝਾ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਉਹਨਾਂ ਨੂੰ ਫ਼ੇਸਬੁੱਕ, ਟਵਿਟਰ, ਟੰਬਲਰ ਅਤੇ ਫ਼ਲਿਕਰ ਵਰਗੀਆਂ ਕਈ ਸਮਾਜਕ ਮੇਲ-ਜੋਲ ਵਾਲੇ ਸਾਈਟਾਂ ਉੱਤੇ ਵੀ ਸਾਂਝੀਆਂ ਕਰ ਸਕਦੇ ਹਨ।[1]

ਵਿਸ਼ੇਸ਼ ਤੱਥ ਉਪਲੱਬਧਤਾ, ਮਾਲਕ ...
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads