ਕਵੀਨਜ਼ਲੈਂਡ

From Wikipedia, the free encyclopedia

ਕਵੀਨਜ਼ਲੈਂਡmap
Remove ads

23°0′S 143°0′E ਕਵੀਨਜ਼ਲੈਂਡ (ਛੋਟਾ ਰੂਪ Qld) ਆਸਟਰੇਲੀਆ ਦਾ ਦੂਜਾ ਸਭ ਤੋਂ ਵੱਡਾ ਅਤੇ ਤੀਜਾ ਸਭ ਤੋਂ ਵੱਧ ਅਬਾਦੀ ਵਾਲਾ ਰਾਜ ਹੈ। ਇਹ ਦੇਸ਼ ਦੇ ਉੱਤਰ-ਪੂਰਬ ਵਿੱਚ ਸਥਿਤ ਹੈ ਅਤੇ ਇਸ ਦੀਆਂ ਹੱਦਾਂ ਪੱਛਮ ਵੱਲ ਉੱਤਰੀ ਰਾਜਖੇਤਰ, ਦੱਖਣ-ਪੱਛਮ ਵੱਲ ਸਾਊਥ ਆਸਟਰੇਲੀਆ ਅਤੇ ਦੱਖਣ ਵੱਲ ਨਿਊ ਸਾਊਥ ਵੇਲਜ਼ ਨਾਲ਼ ਲੱਗਦੀਆਂ ਹਨ। ਪੂਰਬ ਵੱਲ ਇਸ ਨਾਲ਼ ਮੂੰਗਾ-ਚਟਾਨ ਸਾਗਰ ਅਤੇ ਪ੍ਰਸ਼ਾਂਤ ਮਹਾਂਸਾਗਰ ਲੱਗਦੇ ਹਨ। ਇਸ ਦੀ ਅਬਾਦੀ 4,580,700 ਹੈ ਜੋ ਤਟ ਕੋਲ ਬਹੁਤ ਸੰਘਣੀ ਹੈ ਅਤੇ ਖ਼ਾਸ ਕਰ ਕੇ ਰਾਜ ਦੇ ਦੱਖਣ-ਪੂਰਬ ਵਿੱਚ।

ਵਿਸ਼ੇਸ਼ ਤੱਥ ਰਾਜਧਾਨੀ, ਵਾਸੀ ਸੂਚਕ ...
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads