ਕਾਲਾਢੁੰਗੀ ਵਿਧਾਨ ਸਭਾ ਹਲਕਾ
From Wikipedia, the free encyclopedia
Remove ads
ਕਾਲਾਢੁੰਗੀ ਵਿਧਾਨ ਸਭਾ ਹਲਕਾ ਉੱਤਰਾਖੰਡ ਦੇ 70 ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਹੈ। ਨੈਨੀਤਾਲ ਜ਼ਿਲੇ ਵਿੱਚ ਸਥਿੱਤ ਇਹ ਹਲਕਾ ਜਨਰਲ ਹੈ।[1] 2012 ਵਿੱਚ ਇਸ ਖੇਤਰ ਵਿੱਚ ਕੁੱਲ 113,325 ਵੋਟਰ ਸਨ। [2]
ਵਿਧਾਇਕ
2012 ਦੇ ਵਿਧਾਨ ਸਭਾ ਚੋਣਾਂ ਵਿੱਚ ਬੰਸ਼ੀਧਰ ਭਗਤ ਇਸ ਹਲਕੇ ਦੇ ਵਿਧਾਇਕ ਚੁਣੇ ਗਏ। ਹੁਣ ਤੱਕ ਦੇ ਵਿਧਾਇਕਾਂ ਦੀ ਸੂਚੀ ਇਸ ਪ੍ਰਕਾਰ ਹੈ।

ਬਾਹਰੀ ਸਰੋਤ
- ਉੱਤਰਾਖੰਡ ਮੁੱਖ ਚੌਣ ਅਧਿਕਾਰੀ ਦੀ ਵੇਬਸਾਈਟ (ਹਿੰਦੀ ਵਿੱਚ)
ਹਵਾਲੇ
Wikiwand - on
Seamless Wikipedia browsing. On steroids.
Remove ads