ਚਾਵਾ ਪੈਲ ਰੇਲਵੇ ਸਟੇਸ਼ਨ
From Wikipedia, the free encyclopedia
Remove ads
ਚਾਵਾ ਪੈਲ ਰੇਲਵੇ ਸਟੇਸ਼ਨ ਉੱਤਰੀ ਰੇਲਵੇ ਜ਼ੋਨ ਦੇ ਅੰਬਾਲਾ ਰੇਲਵੇ ਡਵੀਜ਼ਨ ਦੇ ਅਧੀਨ ਅੰਬਾਲਾ-ਅਟਾਰੀ ਲਾਈਨ 'ਤੇ ਇੱਕ ਰੇਲਵੇ ਸਟੇਸ਼ਨ ਹੈ। ਇਹ ਭਾਰਤ ਦੇ ਪੰਜਾਬ ਰਾਜ ਦੇ ਲੁਧਿਆਣਾ ਜ਼ਿਲ੍ਹੇ ਦੇ ਪਾਇਲ, ਜਸਪਾਲੋਂ ਵਿਖੇ ਸਥਿਤ ਹੈ। ਇਥੇ ਪੈਸਿੰਜਰ ਅਤੇ ਕਈ ਮੇਲ ਰੇਲ ਗੱਡੀਆਂ ਰੁਕਦੀਆਂ ਹਨ। [1][2]

Remove ads
ਹਵਾਲੇ
Wikiwand - on
Seamless Wikipedia browsing. On steroids.
Remove ads
