ਜਫ਼ਰ ਪਨਾਹੀ

From Wikipedia, the free encyclopedia

ਜਫ਼ਰ ਪਨਾਹੀ
Remove ads

ਜਫਰ ਪਨਾਹੀ (ਫ਼ਾਰਸੀ: جعفر پناهی; ਜਨਮ: 11 ਜੁਲਾਈ 1960) ਇਰਾਨੀ ਫਿਲਮ ਡਾਇਰੈਕਟਰ, ਪਟਕਥਾ ਲੇਖਕ, ਅਤੇ ਫਿਲਮ ਸੰਪਾਦਕ ਹੈ। ਜਫਰ ਪਨਾਹੀ ਫਿਲਮਾਂ ਲਈ ਕਈ ਕੌਮਾਂਤਰੀ ਪੁਰਸਕਾਰ ਜਿੱਤ ਚੁੱਕੇ ਹਨ। ਇਨ੍ਹਾਂ ਵਿਚੋਂ ਕਈਆਂ ਉੱਤੇ ਇਰਾਨ ਸਰਕਾਰ ਨੇ ਰੋਕ ਲਾਈ ਹੋਈ ਹੈ। ਉਸ ਦੀ ਇੱਕ ਦਸਤਾਵੇਜ਼ੀ ਫਿਲਮ ਦਾ ਨਾਂ ਸੀ: 'ਦਿਸ ਇਜ਼ ਨੋਟ ਏ ਫਿਲਮ’ ਇਸ ਫਿਲਮ ਵਿੱਚ ਜਫਰ ਦੀ ਜ਼ਿੰਦਗੀ ਦੇ ਆਪਣੀ ਪੇਸ਼ੀ ਵਾਲੇ ਇੱਕ ਦਿਨ ਦੀ ਕਹਾਣੀ ਦੱਸੀ ਗਈ ਹੈ।[1]

ਵਿਸ਼ੇਸ਼ ਤੱਥ جعفر پناهیਜਫਰ ਪਨਾਹੀ, ਜਨਮ ...
Remove ads

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads