ਜੇਹਲਮ

From Wikipedia, the free encyclopedia

Remove ads

32°55′43″N 73°43′53″E

ਜੇਹਲਮ (ਉਰਦੂ: ‎جہلم) ਜੇਹਲਮ ਦਰਿਆ ਦੇ ਸੱਜੇ ਕੰਢੇ ’ਤੇ ਵਸਿਆ ਇੱਕ ਸ਼ਹਿਰ ਹੈ ਜੋ ਕਿ ਇਸੇ ਨਾਮ ਦੇ ਜ਼ਿਲੇ ਵਿੱਚ ਲਹਿੰਦੇ ਪੰਜਾਬ ਵਿੱਚ ਸਥਿੱਤ ਹੈ। ਇਹ ਇਲਾਕਾ ਅੰਗਰੇਜ਼ੀ ਫ਼ੌਜ[1] ਅਤੇ ਬਾਅਦ ਵਿੱਚ ਪਾਕਿਸਤਾਨ ਹਥਿਆਰਬੰਦ ਫ਼ੌਜ ਨੂੰ ਵੱਡੀ ਗਿਣਤੀ ਵਿੱਚ ਸਿਪਾਹੀ ਦੇਣ ਲਈ ਜਾਣਿਆ ਜਾਂਦਾ ਹੈ। ਇਸੇ ਕਰ ਕੇ ਇਸਨੂੰ ਸਿਪਾਹੀਆਂ ਦੀ ਧਰਤੀ ਜਾਂ ਸ਼ਹੀਦਾਂ ਅਤੇ ਜੋਧਿਆਂ ਦੀ ਧਰਤੀ ਆਖਿਆ ਜਾਂਦਾ ਹੈ।[2] ਇਸ ਦੇ ਨੇੜੇ 16ਵੀਂ ਸਦੀ ਦਾ ਰੋਹਿਤਾਸ ਕਿਲਾ ਅਤੇ ਗ੍ਰੈਂਡ ਟ੍ਰੰਕ ਰੋਡ ਅਤੇ ਟਿੱਲਾ ਜੋਗੀਆਂ ਆਦਿ ਇਤਿਹਾਸਕ ਥਾਵਾਂ ਹਨ। 1998 ਦੀ ਪਾਕਿਸਤਾਨੀ ਮਰਦਮਸ਼ੁਮਾਰੀ ਮੁਤਾਬਕ ਇਸ ਸ਼ਹਿਰ ਦੀ ਅਬਾਦੀ 145,647 ਅਤੇ 2012 ਮੁਤਾਬਕ 188,803 ਸੀ।

Remove ads

ਨਾਮ ੳੁਤਪਤੀ

ਇਸ ਦਾ ਨਾਮ ਦੋ ਲਫ਼ਜ਼ਾਂ ਜਲ ਅਤੇ ਹਮ ਤੋਂ ਪਿਆ ਜਿੰਨ੍ਹਾਂ ਦਾ ਤਰਤੀਬਵਾਰ ਮਤਲਬ ਹੈ, ਪਵਿੱਤਰ ਪਾਣੀ ਅਤੇ ਬਰਫ਼।

ੳੁਤਪਤੀ

ਇਹ ਵੀ ਦੇਖੋ

ਹਵਾਲੇ

Loading related searches...

Wikiwand - on

Seamless Wikipedia browsing. On steroids.

Remove ads