ਨਵਾਸ ਟਾਪੂ
From Wikipedia, the free encyclopedia
Remove ads
ਨਵਾਸ ਟਾਪੂ (ਫ਼ਰਾਂਸੀਸੀ: La Navasse, ਹੈਤੀਆਈ ਕ੍ਰਿਓਲ: Lanavaz ਜਾਂ Lavash) ਕੈਰੇਬੀਆਈ ਸਾਗਰ ਵਿੱਚ ਇੱਕ ਛੋਟਾ, ਗ਼ੈਰ-ਅਬਾਦ ਟਾਪੂ ਹੈ ਜਿਸ ਨੂੰ ਸੰਯੁਕਤ ਰਾਜ ਦਾ ਗ਼ੈਰ-ਸੰਗਠਤ, ਗ਼ੈਰ-ਸੰਮਿਲਤ ਰਾਜਖੇਤਰ ਮੰਨਿਆ ਜਾਂਦਾ ਹੈ ਅਤੇ ਜਿਸਦਾ ਪ੍ਰਬੰਧ ਸੰਯੁਕਤ ਰਾਜ ਮੱਛੀ ਅਤੇ ਜੰਗਲੀ-ਜੀਵਨ ਸੇਵਾ ਹੇਠ ਕੀਤਾ ਜਾਂਦਾ ਹੈ। ਹੈਤੀ, ਜੋ 1801 ਤੋਂ ਇਸ ਉੱਤੇ ਮੁਖ਼ਤਿਆਰੀ ਦਾ ਦਾਅਵਾ ਕਰ ਰਿਹਾ ਹੈ, ਵੀ ਆਪਣੇ ਸੰਵਿਧਾਨ ਵਿੱਚ ਇਸਨੂੰ ਆਪਣਾ ਗਿਣਦਾ ਹੈ।[1][2][3]
Remove ads
ਹਵਾਲੇ
Wikiwand - on
Seamless Wikipedia browsing. On steroids.
Remove ads