ਬਾਬਾਸਾਹਿਬ ਭੀਮਰਾਓ ਅੰਬੇਦਕਰ ਯੂਨੀਵਰਸਿਟੀ
From Wikipedia, the free encyclopedia
Remove ads
ਬਾਬਾਸਾਹਿਬ ਭੀਮਰਾਓ ਅੰਬੇਦਕਰ ਯੂਨੀਵਰਸਿਟੀ (ਅੰਗਰੇਜ਼ੀ ਵਿੱਚ:BBAU) ਇੱਕ ਕੇਂਦਰੀ ਯੂਨੀਵਰਸਿਟੀ ਹੈ, ਜੋ ਕਿ ਭਾਰਤੀ ਰਾਜ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਸਥਾਪਿਤ ਹੈ।[1][2][3] ਇਸ ਯੂਨੀਵਰਸਿਟੀ ਦਾ ਨਾਮ ਭਾਰਤੀ ਸੰਵਿਧਾਨ ਨਿਰਮਾਤਾ ਭੀਮ ਰਾਓ ਅੰਬੇਦਕਰ ਦੇ ਨਾਮ 'ਤੇ ਰੱਖਿਆ ਗਿਆ ਹੈ। ਇਸ ਯੂਨੀਵਰਸਿਟੀ ਵਿੱਚ ਲਗਭਗ 50% ਸਥਾਨ ਰਾਖਵੀਆਂ ਸ਼੍ਰੇਣੀਆਂ ਲਈ ਰਾਖਵੇਂ ਰੱਖੇ ਜਾਂਦੇ ਹਨ।[4]

Remove ads
ਹੋਰ ਵੇਖੋ
ਹਵਾਲੇ
Wikiwand - on
Seamless Wikipedia browsing. On steroids.
Remove ads