Map Graph

ਚੌਧਰੀ ਚਰਨ ਸਿੰਘ ਯੂਨੀਵਰਸਿਟੀ

ਚੌਧਰੀ ਚਰਨ ਸਿੰਘ ਯੂਨੀਵਰਸਿਟੀ, ਪਹਿਲਾਂ ਮੇਰਠ ਯੂਨੀਵਰਸਿਟੀ, ਮੇਰਠ, ਉੱਤਰ ਪ੍ਰਦੇਸ਼, ਭਾਰਤ ਵਿੱਚ ਸਥਿਤ ਇੱਕ ਜਨਤਕ ਰਾਜ ਯੂਨੀਵਰਸਿਟੀ ਹੈ। ਯੂਨੀਵਰਸਿਟੀ ਦੀ ਸਥਾਪਨਾ 1965 ਵਿੱਚ ਹੋਈ ਸੀ। ਬਾਅਦ ਵਿੱਚ ਇਸਦਾ ਨਾਮ ਬਦਲ ਕੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ। ਯੂਨੀਵਰਸਿਟੀ ਨੇ 1991 ਵਿੱਚ ਆਪਣੀ ਸਿਲਵਰ ਜੁਬਲੀ ਮਨਾਈ।

Read article
ਤਸਵੀਰ:Chaudhary_Charan_Singh_University,_Meerut,_Uttar_Pradesh,_India.jpg