ਮਾਲੇਰਕੋਟਲਾ ਜ਼ਿਲ੍ਹਾ
ਪੰਜਾਬ, ਭਾਰਤ ਦਾ ਜ਼ਿਲ੍ਹਾਮਲੇਰਕੋਟਲਾ ਜ਼ਿਲ੍ਹਾ ਭਾਰਤ ਦੇ ਪੰਜਾਬ ਰਾਜ ਦਾ ਇੱਕ ਜ਼ਿਲ੍ਹਾ ਹੈ। ਮਲੇਰਕੋਟਲਾ, ਸੰਗਰੂਰ ਜ਼ਿਲ੍ਹੇ ਤੋਂ ਅਲੱਗ ਕੀਤਾ ਗਿਆ ਅਤੇ 02 ਜੂਨ, 2021 ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣ ਗਿਆ। ਜ਼ਿਲ੍ਹਾ ਮਾਲੇਰਕੋਟਲਾ ਨੂੰ ਤਿੰਨ ਉਪ-ਮੰਡਲਾਂ ਵਿੱਚ ਵੰਡਿਆ ਗਿਆ ਹੈ: ਮਾਲੇਰਕੋਟਲਾ, ਅਮਰਗੜ੍ਹ ਅਤੇ ਅਹਿਮਦਗੜ੍ਹ।
Read article