ਅਕਲੀਆ
ਮਾਨਸਾ ਜ਼ਿਲ੍ਹੇ ਦਾ ਪਿੰਡਅਕਲੀਆ ਪੰਜਾਬ ਦੇ ਜ਼ਿਲ੍ਹਾ ਤੇ ਤਹਿਸੀਲ ਮਾਨਸਾ ਦਾ ਇੱਕ ਪਿੰਡ ਹੈ। 2001 ਵਿੱਚ ਅਕਲੀਆ ਦੀ ਅਬਾਦੀ 7513 ਸੀ। ਇਸ ਦਾ ਖੇਤਰਫ਼ਲ 26.28 ਕਿ. ਮੀ. ਵਰਗ ਹੈ। ਇਹ ਪਿੰਡ ਮਾਨਸਾ-ਬਰਨਾਲਾ ਸੜਕ ਤੇ ਮਾਨਸਾ ਤੋਂ 24 ਕਿਲੋਮੀਟਰ ਅਤੇ ਬਰਨਾਲਾ ਤੋਂ 25 ਕਿਲੋਮੀਟਰ ਦੀ ਦੂਰੀ ਤੇ ਸਥਿਤ ਹੈ। ਇਸ ਰੋਡ ਤੇ ਮਾਨਸਾ ਜ਼ਿਲ੍ਹੇ ਦਾ ਇਹ ਆਖਰੀ ਪਿੰਡ ਹੈ। ਇਸ ਪਿੰਡ ਦੀਆਂ ਹੱਦਾਂ ਦੋ ਜ਼ਿਲਿਆਂ ਬਰਨਾਲਾ ਤੇ ਬਠਿੰਡਾ ਨਾਲ ਲਗਦੀਆਂ ਹਨ।
Read article