Map Graph

ਖਿਆਲਾ ਕਲਾਂ

ਮਾਨਸਾ ਜ਼ਿਲ੍ਹੇ ਦਾ ਪਿੰਡ

ਖਿਆਲਾ ਕਲਾਂ (KhialaKalan) ਪੰਜਾਬ ਦੇ ਮਾਨਸਾ ਜ਼ਿਲ੍ਹੇ ਦੀ ਤਹਿਸੀਲ ਮਾਨਸਾ ਦਾ ਇੱਕ ਪਿੰਡ ਹੈ। 2011 ਦੀ ਜਨਗਣਨਾ ਅਨੁਸਾਰ ਇਸਦੀ)ਆਬਾਦੀ 6358 ਹੈ। ਇਸ ਦਾ ਖੇਤਰਫ਼ਲ 18.07 ਕਿ. ਮੀ. ਵਰਗ ਹੈ। ਇਹ ਮਾਨਸਾ ਤੋਂ ਭੀਖੀ ਜਾਣ ਵਾਲੀ ਸੜਕ 'ਤੇ ਸਥਿਤ ਹੈ। ਇਹ ਮਾਨਸਾ ਤੋਂ ਲਗਭਗ 7 ਕਿਲੋਮੀਟਰ ਦੀ ਦੂਰੀ 'ਤੇ ਮੌਜੂਦ ਹੈ। ਇਹ ਇੱਕ ਇਤਿਹਾਸਕ ਪਿੰਡ ਹੈ। ਇੱਥੇ ਨੌਂਵੇ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਆਏ ਸਨ।

Read article