ਗੁਰਦੁਆਰਾ ਸੀਸ ਗੰਜ ਸਾਹਿਬ
9ਵੇਂ ਸਿੱਖ ਗੁਰੂ, ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਸਥਾਨ, 1783 ਵਿੱਚ ਬਣਾਇਆ ਗਿਆ ਸੀ।ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਦੇ ਨੌਂ ਇਤਿਹਾਸਕ ਗੁਰੂਦੁਆਰਿਆਂ ਵਿਚੋਂ ਇੱਕ ਹੈ। ਇਹ ਗੁਰੂਦੁਆਰਾ ਭਾਈ ਬਘੇਲ ਸਿੰਘ ਦੁਆਰਾ 1783 ਵਿਚ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਥਾਂ ਚਾਂਦਨੀ ਚੌਂਕ,ਪੁਰਾਣੀ ਦਿੱਲੀ ਵਿੱਚ ਬਣਵਾਇਆ ਗਿਆ। ਗੁਰੂ ਤੇਗ਼ ਬਹਾਦਰ ਜੀ ਨੂੰ ਮੁਗ਼ਲ ਬਾਦਸ਼ਾਹ ਔਰੰਗਜੇਬ ਦੇ ਹੁਕਮ 'ਤੇ ਧਰਮ ਪਰਿਵਰਤਨ ਕਰਕੇ ਮੁਸਲਮਾਨ ਬਣਨ ਤੋਂ ਇੰਨਕਾਰ ਕਰਨ 'ਤੇ 11 ਨਵੰਬਰ 1675 ਵਿੱਚ ਸ਼ਹੀਦ ਕਰਵਾ ਦਿੱਤਾ ਗਿਆ।
Read article