ਚਹੇੜੂ ਰੇਲਵੇ ਸਟੇਸ਼ਨ
ਭਾਰਤ ਦੇ ਪੰਜਾਬ ਰਾਜ ਵਿੱਚ ਇੱਕ ਰੇਲਵੇ ਸਟੇਸ਼ਨਚਹੇੜੂ ਰੇਲਵੇ ਸਟੇਸ਼ਨ ਉੱਤਰੀ ਰੇਲਵੇ ਜ਼ੋਨ ਦੇ ਫਿਰੋਜ਼ਪੁਰ ਰੇਲਵੇ ਡਿਵੀਜ਼ਨ ਅਧੀਨ ਅੰਬਾਲਾ-ਅਟਾਰੀ ਲਾਈਨ ਉੱਤੇ ਇੱਕ ਰੇਲਵੇ ਸਟੇਸ਼ਨ ਹੈ। ਇਹ ਭਾਰਤੀ ਰਾਜ ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੀ ਤਹਿਸੀਲ ਫਗਵਾੜਾ ਦੇ ਪਿੰਡ ਚਹੇੜੂ ਵਿਖੇ ਰਾਸ਼ਟਰੀ ਰਾਜਮਾਰਗ 44 ਦੇ ਕੋਲ ਸਥਿਤ ਹੈ।
Read article