ਚੰਡੀਗੜ੍ਹ ਕੈਪੀਟਲ ਕੰਪਲੈਕਸ
ਚੰਡੀਗੜ੍ਹ ਕੈਪੀਟਲ ਕੰਪਲੈਕਸ, ਭਾਰਤ ਦੇ ਸ਼ਹਿਰ ਚੰਡੀਗੜ੍ਹ ਦੇ ਸੈਕਟਰ -1 ਵਿਖੇ ਸਥਿਤ ਕੁਝ ਇਮਾਰਤਾਂ ਦਾ ਸਮੂਹ ਹੈ ਜਿਸਦਾ ਸੰਸਾਰ ਦੇ ਪ੍ਰਸਿੱਧ ਇਮਾਰਤਸਾਜ਼ ਲ ਕਾਰਬੂਜ਼ੀਏ ਵਲੋਂ ਨਿਰਮਾਣ ਕੀਤਾ ਗਿਆ ਹੈ ਅਤੇ ਜਿਸਨੂੰ ਵਿਸ਼ਵ ਵਿਰਾਸਤ ਟਿਕਾਣਾ ਦਾ ਦਰਜਾ ਦਿੱਤਾ ਗਿਆ ਹੈ ਇਹ 100 ਏਕੜ ਵਿੱਚ ਫੈਲਿਆ ਹੋਇਆ ਹੈ ਅਤੇ ਇਹ ਚੰਡੀਗੜ੍ਹ ਸ਼ਹਿਰ ਦੀ ਇਮਾਰਤਸਾਜ਼ੀ ਦੇ ਨਮੂਨੇ ਦੀ ਨੁਮਾਇੰਦਗੀ ਕਰਦਾ ਹੈ।ਇਸ ਵਿੱਚ ਤਿੰਨ ਇਮਾਰਤਾਂ ਸ਼ਾਮਲ ਹਨ:ਪੰਜਾਬ ਵਿਧਾਨ ਸਭਾ ,ਸਕੱਤਰੇਤ,ਪੰਜਾਬ ਅਤੇ ਹਰਿਆਣਾ ਹਾਈ ਕੋਰਟ ਇਮਾਰਤ।
Read article






