ਜੰਡਾਲੀ
ਲੁਧਿਆਣੇ ਜ਼ਿਲ੍ਹੇ ਦਾ ਪਿੰਡਜੰਡਾਲੀ ਭਾਰਤੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਬਲਾਕ ਦੋਰਾਹਾ ਅਤੇ ਪਾਇਲ ਤਹਿਸੀਲ ਦਾ ਪਿੰਡ ਹੈ, ਸਰਹਿੰਦ ਨਹਿਰ ਦੇ ਕੰਢੇ, ਧਮੋਟ ਪਿੰਡ ਤੋਂ 3 ਕਿਲੋਮੀਟਰ ਦੱਖਣ ਵੱਲ, ਜਰਗੜੀ ਪਿੰਡ ਤੋਂ 2 ਕਿਲੋਮੀਟਰ ਉੱਤਰ ਵੱਲ ਸਥਿਤ ਹੈ। ਇਸ ਦੇ ਪੂਰਬ ਵੱਲ 4 ਕੁ ਕਿਲੋਮੀਟਰ ਤੇ ਨਸਰਾਲੀ ਪਿੰਡ ਅਤੇ ਪੱਛਮ ਵਿੱਚ 4 ਕੁ ਕਿਲੋਮੀਟਰ ਤੇ ਸਿਹੌੜਾ ਪਿੰਡ ਹੈ। ਉੱਘਾ ਪੰਜਾਬੀ ਗਾਇਕ ਜੱਸੀ ਗਿੱਲ ਇਸੇ ਪਿੰਡ ਦਾ ਜੰਮਪਲ ਹੈ। ਇਥੇ ਜਿਆਦਾਤਰ ਲੋਕ ਖੇਤੀਬਾੜੀ ਦਾ ਕੰਮ ਕਰਦੇ ਹਨ।
Read article