Map Graph

ਟਾਂਗਰਾ ਰੇਲਵੇ ਸਟੇਸ਼ਨ

ਪੰਜਾਬ ਵਿੱਚ ਰੇਲਵੇ ਸਟੇਸ਼ਨ,ਭਾਰਤ

ਟਾਂਗਰਾ ਰੇਲਵੇ ਸਟੇਸ਼ਨ ਉੱਤਰੀ ਰੇਲਵੇ ਜ਼ੋਨ ਦੇ ਫਿਰੋਜ਼ਪੁਰ ਰੇਲਵੇ ਡਿਵੀਜ਼ਨ ਅਧੀਨ ਅੰਬਾਲਾ-ਅਟਾਰੀ ਲਾਈਨ ਉੱਤੇ ਇੱਕ ਰੇਲਵੇ ਸਟੇਸ਼ਨ ਹੈ। ਇਹ ਭਾਰਤੀ ਰਾਜ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਟਾਂਗਰਾ ਵਿਖੇ ਰਾਸ਼ਟਰੀ ਰਾਜਮਾਰਗ 1 ਦੇ ਨੇੜੇ ਸਥਿਤ ਹੈ।ਜਿਸਦਾ ਕੋਡ :ਟੀ ਆਰ ਏ (TRA) ਹੈ।

Read article