Map Graph

ਨਿਜ਼ਾਮਪੁਰ, ਲੁਧਿਆਣਾ

ਲੁਧਿਆਣੇ ਜ਼ਿਲ੍ਹੇ ਦਾ ਪਿੰਡ

ਨਿਜ਼ਾਮਪੁਰ ਭਾਰਤੀ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੀ ਤਹਿਸੀਲ ਪਾਇਲ ਦਾ ਇੱਕ ਪਿੰਡ ਹੈ। ਇਹ ਪਿੰਡ ਪਾਇਲ ਤੋਂ 10 ਕਿਲੋਮੀਟਰ ਦੀ ਦੂਰੀ ਤੇ ਅਤੇ ਲੁਧਿਆਣਾ ਤੋਂ 40 ਕਿਲੋਮੀਟਰ ਦੀ ਦੂਰੀ ਤੇ ਹੈ। ਪ੍ਰਸਿੱਧ ਕਬੱਡੀ ਖਿਡਾਰੀ ਤੇਜੀ ਨਿਜਾਮਪੁਰ ਵੀ ਇਸੇ ਪਿੰਡ ਦਾ ਜੰਮਪਲ ਸੀ।

Read article