Map Graph

ਪ੍ਰਿੰਸਟਨ ਯੂਨੀਵਰਸਿਟੀ

ਪ੍ਰਿੰਸਟਨ ਯੂਨੀਵਰਸਿਟੀ ਅਮਰੀਕਾ ਦੀ ਇੱਕ ਯੂਨੀਵਰਸਿਟੀ ਹੈ। ਇਹ ਪ੍ਰਿੰਸਟਨ, ਨਿਊ ਜਰਸੀ, ਅਮਰੀਕਾ ਵਿੱਚ ਸਥਿਤ ਹੈ। ਇਹ ਵਿਸ਼ਵ ਦੀਆਂ ਸਭ ਤੋਂ ਵਧੀਆ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ।

Read article