ਫਲੌਂਡ ਕਲਾਂ
ਸੰਗਰੂਰ ਜ਼ਿਲ੍ਹੇ ਦਾ ਪਿੰਡਫਲੌਂਡ ਕਲਾਂ ਭਾਰਤੀ ਪੰਜਾਬ ਦੇ ਮਾਲੇਰਕੋਟਲਾ ਜ਼ਿਲ੍ਹੇ ਦੇ ਬਲਾਕ ਮਾਲੇਰਕੋਟਲਾ ਦਾ ਇੱਕ ਪਿੰਡ ਹੈ। ਪਿੰਡ ਦਾ ਭੋਂਇ ਖੇਤਰ 268 ਹੈਕਟਰ ਹੈ। ਵਸੋਂ 2011 ਦੇ ਅੰਕੜਿਆਂ ਅਨੁਸਾਰ 1310 ਹੋ ਗਈ ਹੈ। ਮਾਲੇਰਕੋਟਲਾ ਦਾ ਰੇਲਵੇ ਸਟੇਸ਼ਨ 8 ਕਿਲੋਮੀਟਰ ’ਤੇ ਸਥਿਤ ਹੈ। ਸੰਗਰੂਰ ਤੋਂ 40 ਕਿਲੋਮੀਟਰ ਉੱਤਰ ਵੱਲ ਹੈ। ਇਥੋਂ ਨੇੜਲਾ ਸ਼ਹਿਰ ਅਤੇ ਰੇਲਵੇ ਸਟੇਸ਼ਨ ਮਾਲੇਰਕੋਟਲਾ ਹੈ।
Read article