ਫ਼ਰੀਦਕੋਟ ਰੇਲਵੇ ਸਟੇਸ਼ਨ
ਫ਼ਰੀਦਕੋਟ ਰੇਲਵੇ ਸਟੇਸ਼ਨ ਭਾਰਤੀ ਪੰਜਾਬ ਦੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਸਥਿਤ ਇੱਕ ਰੇਲਵੇ ਸਟੇਸ਼ਨ ਹੈ ਅਤੇ ਫ਼ਰੀਦਕੋਟ ਸ਼ਹਿਰ ਵਿੱਚ ਰੇਲ ਸੇਵਾ ਪ੍ਦਾਨ ਕਰਦਾ ਹੈ। ਫ਼ਰੀਦਕੋਟ ਸਟੇਸ਼ਨ ਭਾਰਤੀ ਰੇਲਵੇ ਦੇ ਉੱਤਰੀ ਰੇਲਵੇ ਜ਼ੋਨ ਦੇ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਦੇ ਅਧੀਨ ਆਉਂਦਾ ਹੈ।
Read article