ਬਿਆਸ ਜੰਕਸ਼ਨ ਰੇਲਵੇ ਸਟੇਸ਼ਨ
ਭਾਰਤ ਦੇ ਪੰਜਾਬ ਰਾਜ ਦਾ ਰੇਲਵੇ ਸਟੇਸ਼ਨਬਿਆਸ ਜੰਕਸ਼ਨ ਰੇਲਵੇ ਸਟੇਸ਼ਨ ਉੱਤਰੀ ਭਾਰਤ ਦੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਸਾਹਿਬ ਦੇ ਬਿਆਸ ਸ਼ਹਿਰ ਦੀ ਸੇਵਾ ਕਰਦਾ ਹੈ। ਇਹ ਭਾਰਤੀ ਰੇਲਵੇ ਦੇ ਉੱਤਰੀ ਰੇਲਵੇ ਜ਼ੋਨ ਦੇ ਫਿਰੋਜ਼ਪੁਰ ਰੇਲਵੇ ਡਿਵੀਜ਼ਨ ਅਧੀਨ ਆਉਂਦਾ ਹੈ। ਇਸ ਸਟੇਸ਼ਨ ਨੂੰ ਭਾਰਤ ਦੇ ਸਭ ਤੋਂ ਸਾਫ਼ ਸੁਥਰੇ ਰੇਲਵੇ ਸਟੇਸ਼ਨ ਦਾ ਪੁਰਸਕਾਰ ਵੀ ਮਿਲਿਆ ਹੈ।
Read article