Map Graph

ਭਾਰਤ ਦਾ ਚੋਣ ਕਮਿਸ਼ਨ

ਭਾਰਤੀ ਚੋਣ ਕਮਿਸ਼ਨ ਇੱਕ ਖੁਦਮੁਖਤਿਆਰ ਅਤੇ ਸੰਵਿਧਾਨਿਕ ਤੌਰ 'ਤੇ ਸਥਾਪਿਤ ਸੰਘੀ ਅਥਾਰਿਟੀ ਹੈ ਜਿਸਦਾ ਗਠਨ ਭਾਰਤ ਵਿੱਚ ਆਜ਼ਾਦ ਅਤੇ ਨਿਰਪੱਖ ਤੌਰ 'ਤੇ ਭਾਰਤ ਦੇ ਵੱਖ-ਵੱਖ ਪ੍ਰਤੀਨਿਧੀ ਅਦਾਰਿਆਂ ਵਿੱਚ ਪ੍ਰਤੀਨਿਧੀ ਚੁਣਨ ਲਈ ਕੀਤਾ ਗਿਆ ਸੀ। ਭਾਰਤੀ ਚੋਣ ਕਮਿਸ਼ਨ ਦੀ ਸਥਾਪਨਾ 25 ਜਨਵਰੀ 1950 ਨੂੰ ਕੀਤੀ ਗਈ ਸੀ। ਇਹ ਸੰਵਿਧਾਨ ਦੇ ਅਧੀਨ ਕੰਮ ਕਰਦਾ ਹੈ। ਭਾਰਤ ਦੇ ਸੁਪਰੀਮ ਕੋਰਟ ਅਨੁਸਾਰ ਜਦੋਂ ਕਿਸੇ ਸਥਿਤੀ ਵਿੱਚ ਭਾਰਤੀ ਕਾਨੂੰਨ ਸ਼ਾਂਤ ਹੁੰਦਾ ਹੈ ਤਾਂ ਸੰਵਿਧਾਨ ਅਧੀਨ ਚੋਣ ਕਮਿਸ਼ਨ ਆਪਣੇ ਵਾਜਬ ਫੈਸਲੇ ਲੈ ਸਕਦਾ ਹੈ।

Read article
ਤਸਵੀਰ:Election_Commission_of_India_logo.svg.png