Map Graph

ਰਾਜੀਵ ਗਾਂਧੀ ਯੂਨੀਵਰਸਿਟੀ

ਰਾਜੀਵ ਗਾਂਧੀ ਯੂਨੀਵਰਸਿਟੀ (ਆਰ.ਜੀ.ਯੂ.) ਜਿਸਨੂੰ ਅਰੁਣਾਚਲ ਯੂਨੀਵਰਸਿਟੀ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਭਾਰਤ ਦੇ ਰਾਜ ਅਰੁਣਾਚਲ ਪ੍ਰਦੇਸ਼ ਦੀ ਸਭ ਤੋਂ ਪੁਰਾਣੀ ਯੂਨੀਵਰਸਿਟੀ ਹੈ। ਇਸ ਯੂਨੀਵਰਸਿਟੀ ਦੀ ਸਥਾਪਨਾ 1984 ਵਿੱਚ ਕੀਤੀ ਗਈ ਸੀ। ਇਹ ਯੂਨੀਵਰਸਿਟੀ ਕੇਂਦਰੀ ਯੂਨੀਵਰਸਿਟੀ ਦਾ ਦਰਜਾ ਰੱਖਦੀ ਹੈ। ਵਰਤਮਾਨ ਸਮੇਂ ਅਰੁਣਾਚਲ ਪ੍ਰਦੇਸ਼ ਵਿੱਚ, 32 ਕਾਲਜ ਇਸ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹਨ, ਜਿਨ੍ਹਾ ਵਿੱਚੋਂ 14 ਕਾਲਜ ਨੈਸ਼ਨਲ ਕਾਲਜ ਦਾ ਦਰਜਾ ਰੱਖਦੇ ਹਨ।

Read article