ਲੁਧਿਆਣਾ ਜੰਕਸ਼ਨ ਰੇਲਵੇ ਸਟੇਸ਼ਨ
ਲੁਧਿਆਣਾ ਜੰਕਸ਼ਨ ਇੱਕ ਰੇਲਵੇ ਸਟੇਸ਼ਨ ਹੈ, ਜੋ ਭਾਰਤ ਦੇ ਪੰਜਾਬ ਰਾਜ ਵਿੱਚ ਜ਼ਿਲ੍ਹਾ ਲੁਧਿਆਣਾ ਵਿੱਚ ਸਥਿਤ ਹੈ। ਇਹ ਸ਼ਹਿਰ ਦੇ ਕੇਂਦਰ ਵਿਚ ਸਥਿਤ ਹੈ ਅਤੇ ਇਹ ਪੰਜਾਬ ਦੇ ਸਭ ਤੋਂ ਰੁਝੇਵੇਂ ਵਾਲੇ ਰੇਲਵੇ ਸਟੇਸ਼ਨਾਂ ਵਿਚੋਂ ਇਕ ਹੈ। ਇਹ ਭਾਰਤ ਦੇ ਸਭ ਤੋਂ ਸਾਫ ਰੇਲਵੇ ਸਟੇਸ਼ਨਾਂ ਵਿੱਚੋਂ ਇੱਕ ਹੈ।
Read article