ਹਾਥਰਸ ਜਬਰ-ਜਨਾਹ ਅਤੇ ਕਤਲ ਮਾਮਲਾ 2020
14 ਸਤੰਬਰ 2020 ਨੂੰ ਭਾਰਤ ਦੇ ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਇਕ 19 ਸਾਲਾ ਦਲਿਤ ਲੜਕੀ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ, ਜਿਸ ਵਿਚ ਕਥਿਤ ਤੌਰ 'ਤੇ ਚਾਰ ਉੱਚ ਜਾਤੀ ਦੇ ਮਰਦਾਂ ਨੇ ਬਲਾਤਕਾਰ ਕੀਤਾ ਸੀ। ਦੋ ਹਫ਼ਤਿਆਂ ਤੱਕ ਆਪਣੀ ਜ਼ਿੰਦਗੀ ਦੀ ਲੜਾਈ ਲੜਨ ਤੋਂ ਬਾਅਦ, ਉਸ ਦੀ ਦਿੱਲੀ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ।
Read article
Nearby Places
ਹਾਥਰਸ ਲੋਕ ਸਭਾ ਹਲਕਾ