ਅਹਿਜਾ ਕੋਈ ਵੀ ਪਦਾਰਥ ਜਿਹੜਾ ਕਾਰਬੋਹਾਈਡਰੇਟਸ, ਪਾਣੀ ਅਤੇ ਪ੍ਰੋਟੀਨ ਤੋਂ ਬਣਿਆ ਹੋਵੇ ਤੇ ਸਰੀਰ ਨੂੰ ਊਰਜਾ ਦੇਵੇ From Wikipedia, the free encyclopedia
ਖਾਣਾ ਜਾਂ ਅੰਨ ਜਾਂ ਭੋਜਨ ਅਜਿਹਾ ਕੋਈ ਵੀ ਪਦਾਰਥ ਹੈ[1] ਜਿਹਨੂੰ ਖਾਣ ਨਾਲ਼ ਸਰੀਰ ਨੂੰ ਪੌਸ਼ਟਿਕ ਤੱਤ ਮਿਲਦੇ ਹਨ। ਇਸਦੀ ਪੈਦਾਵਾਰ ਜ਼ਿਆਦਾਤਰ ਪੌਦਿਆਂ ਜਾਂ ਜਾਨਵਰਾਂ ਤੋਂ ਕੀਤੀ ਜਾਂਦੀ ਹੈ, ਅਤੇ ਇਸ ਵਿੱਚ ਜਰੂਰੀ ਪੌਸ਼ਟਿਕ ਤੱਤ, ਜਿਵੇਂ ਕਾਰਬੋਹਾਈਡਰੇਟ, ਚਰਬੀ, ਪ੍ਰੋਟੀਨ, ਵਿਟਾਮਿਨ, ਜਾਂ ਖਣਿਜ ਆਦਿ ਹੁੰਦੇ ਹਨ। ਉਸ ਪਦਾਰਥ ਨੂੰ ਜੀਵ ਦੁਆਰਾ ਨਿਗਲਿਆ ਜਾਂਦਾ ਹੈ ਅਤੇ ਜੀਵ ਦੇ ਸਰੀਰ ਦੇ ਸੈੱਲਾਂ ਦੁਆਰਾ ਊਰਜਾ ਪੈਦਾ ਕਰਨ, ਜਾਂ ਜ਼ਿੰਦਗੀ ਚਲਾਉਣ, ਜਾਂ ਵਿਕਾਸ ਕਰਨ ਲਈ ਉਸ ਨੂੰ ਪਚਾਇਆਂ ਜਾਂਦਾ ਹੈ।
ਇਤਿਹਾਸ ਵਿੱਚ ਲੋਕਾਂ ਨੇ ਦੋ ਤਰੀਕਿਆਂ ਨਾਲ ਭੋਜਨ ਪ੍ਰਾਪਤ ਕਿੱਤਾ: ਸ਼ਿਕਾਰ ਰਾਹੀਂ ਇਕੱਠਾ ਕਰਨਾ, ਅਤੇ ਖੇਤੀ ਦੁਆਰਾ। ਅੱਜ ਦੇ ਜ਼ਮਾਨੇ ਵਿੱਚ, ਸੰਸਾਰ ਦੇ ਲੋਕਾਂ ਵਲੋਂ ਖਾਧੇ ਜਾਂਦੇ ਖਾਣੇ ਦੀ ਊਰਜਾ, ਅੰਨ ਸਨਅਤ ਰਾਹੀਂ ਪੈਦਾ ਕੀਤੀ ਜਾਂਦੀ ਹੈ।
Seamless Wikipedia browsing. On steroids.
Every time you click a link to Wikipedia, Wiktionary or Wikiquote in your browser's search results, it will show the modern Wikiwand interface.
Wikiwand extension is a five stars, simple, with minimum permission required to keep your browsing private, safe and transparent.