ਪਟਿਆਲਾ ਜ਼ਿਲ੍ਹਾ ਭਾਰਤੀ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ ਇੱਕ ਹੈ। ਇਸ ਦੀ ਸਥਾਪਨਾ ਬਾਬਾ ਆਲਾ ਸਿੰਘ ਨੇ ਕੀਤੀ।

Thumb
ਪੰਜਾਬ ਰਾਜ ਦੇ ਜਿਲੇ

ਭੂਗੋਲਿਕ ਸਥਿਤੀ

ਇਹ ਜ਼ਿਲ੍ਹੇ ਵਿੱਚ ਕਈ ਛੋਟੀਆਂ-ਛੋਟੀਆਂ ਪਹਾੜੀਆਂ ਹਨ, ਜੋ ਕਿ ਸ਼ਿਵਾਲਿਕ ਪਹਾੜੀਆਂ ਦਾ ਹਿੱਸਾ ਹਨ।

ਤਕਸੀਮਾਂ

ਇਸ ਜ਼ਿਲ੍ਹੇ ਦੀ ਤਕਸੀਮ 3 ਭਾਗਾਂ ਵਿੱਚ ਕੀਤੀ ਗਈ ਹੈ: ਪਟਿਆਲਾ, ਰਾਜਪੁਰਾ ਤੇ ਨਾਭਾ, ਪਰ ਇਹਨਾਂ ਦੀ ਤਕਸੀਮ ਵੀ ਅੱਗੋਂ 5 ਤਹਿਸੀਲਾਂ ਵਿੱਚ ਕੀਤੀ ਗਈ ਹੈ- ਪਟਿਆਲਾ, ਨਾਭਾ, ਰਾਜਪੁਰਾ, ਸਮਾਣਾ, ਪਾਤੜਾਂ। ਇਸ ਵਿੱਚ ਅੱਗੋਂ 8 ਬਲਾਕ ਹਨ।

ਇਸ ਜ਼ਿਲ੍ਹੇ ਵਿੱਚ ਪੰਜਾਬ ਵਿਧਾਨ ਸਭਾ ਦੇ 8 ਹਲਕੇ ਸਥਿਤ ਹਨ: ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ, ਨਾਭਾ, ਸਮਾਣਾ, ਘਨੌਰ, ਸ਼ੁਤਰਾਣਾ ।[1] ਇਹ ਸਾਰੇ ਪਟਿਆਲਾ ਲੋਕ ਸਭਾ ਹਲਕੇ ਦੇ ਹਿੱਸੇ ਹਨ।[2]

ਹਵਾਲੇ

Wikiwand in your browser!

Seamless Wikipedia browsing. On steroids.

Every time you click a link to Wikipedia, Wiktionary or Wikiquote in your browser's search results, it will show the modern Wikiwand interface.

Wikiwand extension is a five stars, simple, with minimum permission required to keep your browsing private, safe and transparent.